ਪ੍ਰਬੰਧ ਨੂੰ ਮੁੱਖ ਰੱਖਦੇ ਹੋਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਇੰਚਾਰਜ ਅਖੰਡਪਾਠਾਂ ਅਤੇ ਇੰਚਾਰਜ ਰਾਗੀ ਸਿੰਘਾਂ ਨੂੰ ਨੰਬਰ ਜਾਰੀ ਕੀਤੇ ਗਏ ਹਨ ਕਿਰਪਾ ਕਰਕੇ ਅੱਗੇ ਤੋਂ ਆਪ ਜੀ ਇਹਨਾਂ ਨੰਬਰਾਂ ਤੇ ਸੰਪਰਕ ਕਰਨ ਦੀ ਕ੍ਰਿਪਾਲਤਾ ਕਰਨੀ ਜੀ। ਇੰਚਾਰਜ ਰਾਗੀ ਸਿੰਘਾਂ : 75280-13134 ਇੰਚਾਰਜ ਅਖੰਡਪਾਠਾਂ : 75280-13135

[su_box title=”ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਬਣਾਏ ਗਏ ਜਾਂਚ ਕਮਿਸ਼ਨ ਦੁਆਰਾ ਪੇਸ਼ ਕੀਤੀ ਮੁਕੰਮਲ ਜਾਂਚ ਰਿਪੋਰਟ ” box_color=”#981032″ radius=”1″]ਜਾਂਚ ਰਿਪੋਰਟ – 1ਜਾਂਚ ਰਿਪੋਰਟ _2ਜਾਂਚ ਰਿਪੋਰਟ _3ਜਾਂਚ ਰਿਪੋਰਟ _4[/su_box]