ਅੰਮ੍ਰਿਤਸਰ: S.G.P.C.ਵਲੋਂ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਵਿਲੱਖਣ ਢੰਗ ਨਾਲ ਮਨਾਉਣ ਲਈ ਆਰੰਭੇ ਗਏ ਯਤਨਾਂ ਤਹਿਤ ਮਣੀ ਕਮੇਟੀ ਮੈਂਬਰਾਂ ਅਤੇ ਅਧਿਕਾਰੀਆਂ ਨੇ ਸੰਸਥਾਵਾਂ ਭਗਤ ਪੂਰਨ ਸਿੰਘ ਪਿੰਗਲਵਾੜਾ, ਸੈਂਟਰਲ ਖਾਲਸਾ ਯਤੀਮਖਾਨਾ ਪੁਤਲੀਘਰ ਅਤੇ ਬੀਬੀ ਭਾਨੀ ਜੀ ਨੇਤਰਹੀਣ ਵਿਦਿਆਲਾ ਛੇਹਰਟਾ ਸਾਹਿਬ ਵਿਖੇ ਪਹੁੰਚ ਕੇ ਬੱਚਿਆਂ ਨੂੰ ਲੱਡੂਆਂ ਦਾ ਪ੍ਰਸ਼ਾਦ ਵੰਡਿਆ ਅਤੇ ਪਿਆਰ ਦਿੱਤਾ।