ਮੁੱਖਵਾਕ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ

ਸੋਰਠਿ ਮਹਲਾ ੯ ॥
ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥
ਬੁੱਧਵਾਰ, ੧੨ ਵੈਸਾਖ (ਸੰਮਤ ੫੫੬ ਨਾਨਕਸ਼ਾਹੀ) ੨੪ ਅਪ੍ਰੈਲ, ੨੦੨੪ (ਅੰਗ: ੬੩੩)

Read More

Sri Harmander Sahib