ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਧਨਾਸਰੀ ਮਹਲਾ ੫॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮੑਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਸ਼ੁੱਕਰਵਾਰ, ੧੬ ਚੇਤ (ਸੰਮਤ ੫੫੬ ਨਾਨਕਸ਼ਾਹੀ) ੨੯ ਮਾਰਚ, ੨੦੨੪ (ਅੰਗ: ੬੭੩) Read More