ਮੁੱਖਵਾਕ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ

ਧਨਾਸਰੀ ਮਹਲਾ ੫॥
ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮੑਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥
ਸ਼ੁੱਕਰਵਾਰ, ੧੬ ਚੇਤ (ਸੰਮਤ ੫੫੬ ਨਾਨਕਸ਼ਾਹੀ) ੨੯ ਮਾਰਚ, ੨੦੨੪ (ਅੰਗ: ੬੭੩)

Read More

Sri Harmander Sahib