ਮੁੱਖਵਾਕ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ

ਧਨਾਸਰੀ ਮਹਲਾ ੪ ॥
ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥
ਬੁੱਧਵਾਰ, ੨੬ ਵੈਸਾਖ (ਸੰਮਤ ੫੫੬ ਨਾਨਕਸ਼ਾਹੀ) ੮ ਮਈ, ੨੦੨੪ (ਅੰਗ: ੬੬੮)

Read More

Sri Harmander Sahib