ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਰਾਗੁ ਬਿਲਾਵਲੁ ਮਹਲਾ ੫ ਦੁਪਦੇ ਘਰੁ ੫ ੴ ਸਤਿਗੁਰ ਪ੍ਰਸਾਦਿ ॥ ਅਵਰਿ ਉਪਾਵ ਸਭਿ ਤਿਆਗਿਆ ਦਾਰੂ ਨਾਮੁ ਲਇਆ ॥ ਤਾਪ ਪਾਪ ਸਭਿ ਮਿਟੇ ਰੋਗ ਸੀਤਲ ਮਨੁ ਭਇਆ ॥੧॥ ਬੁੱਧਵਾਰ, ੫ ਵੈਸਾਖ (ਸੰਮਤ ੫੫੬ ਨਾਨਕਸ਼ਾਹੀ) ੧੭ ਅਪ੍ਰੈਲ, ੨੦੨੪ (ਅੰਗ: ੮੧੭) Read More