ਸਿੱਧਾ-ਪ੍ਰਸਾਰਣ / Live Kirtan
ਰੋਜ਼ਾਨਾ ਮੁੱਖਵਾਕ / Daily Mukhwak
ਮੁੱਖਵਾਕ ਕਥਾ (ਗੁ: ਮੰਜੀ ਸਾਹਿਬ) / Mukhwak Katha
ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਲੋਕ ਮਃ ੫ ॥ ਅੰਮ੍ਰਿਤ ਬਾਣੀ ਅਮਿਉ ਰਸੁ ਅੰਮ੍ਰਿਤੁ ਹਰਿ ਕਾ ਨਾਉ ॥ ਮਨਿ ਤਨਿ ਹਿਰਦੈ ਸਿਮਰਿ ਹਰਿ ਆਠ ਪਹਰ ਗੁਣ ਗਾਉ ॥ ਸੋਮਵਾਰ, ੯ ਹਾੜ (ਸੰਮਤ ੫੫੭ ਨਾਨਕਸ਼ਾਹੀ) ੨੩ ਜੂਨ, ੨੦੨੫ (ਅੰਗ : ੯੬੩)