ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਸ਼ਤਾਬਦੀ ਸਮਾਗਮਾਂ ਦੌਰਾਨ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਵਿਖੇ ਹੋਏ ਨਤਮਸਤਕ -ਸਿੱਖ ਗੁਰੂ ਸਾਹਿਬਾਨ ਸਦਕਾ ਦੇਸ਼ ਦੀ ਧਰਮ ਸੰਸਕ੍ਰਿਤੀ, ਪਰੰਪਰਾਵਾਂ ਤੇ ਸੱਭਿਆਚਾਰ ਸੁਰੱਖਿਅਤ- ਸ੍ਰੀ ਗੁਲਾਬ ਚੰਦ ਕਟਾਰੀਆ -ਸ਼੍ਰੋਮਣੀ ਕਮੇਟੀ ਵੱਲੋਂ ਰਾਜਪਾਲ ਪੰਜਾਬ ਨੂੰ ਕੀਤਾ ਗਿਆ ਸਨਮਾਨਿਤ
ਅੰਮ੍ਰਿਤਸਰ, 13 ਸਤੰਬਰ- ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਿਆਈ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤ ਦਿਹਾੜੇ ਦੀ…