ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਸ਼ੁੱਕਰਵਾਰ, ੨੭ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੯ ਮਈ, ੨੦੨੫ (ਅੰਗ: ੬੯੪)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 20 ਮਈ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

Author: jasmail singh

Web developer with strong developing and designing user interfaces, testing, debugging, and management skills. Proven ability in optimizing web functionalities that improve data retrieval and workflow efficiencies.

ਸਿੱਖ ਜਗਤ ਵੀਰ ਬਾਲ ਦਿਵਸ ਨਹੀਂ ਸਾਹਿਬਜ਼ਾਦੇ ਸ਼ਹਾਦਤ ਦਿਵਸ ਮਨਾਏ- ਐਡਵੋਕੇਟ ਧਾਮੀ ਸਿੱਖ ਕੌਮ ਨੂੰ ਸਰਕਾਰੀ ਚਾਲਾਂ ਤੋਂ ਸੁਚੇਤ ਰਹਿਣ ਦੀ ਕੀਤੀ ਅਪੀਲ ਸ. ਕਾਲਕਾ ਦੀ ਪੰਥ ਵਿਰੋਧੀ ਭੂਮਿਕਾ ਤੇ ਵੀ ਚੁੱਕੇ ਸਵਾਲ

ਅੰਮ੍ਰਿਤਸਰ, 25 ਦਸੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਸਰਕਾਰ ਵੱਲੋਂ ਮਨਾਏ ਜਾ ਰਹੇ…