ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਬੁੱਧਵਾਰ, ੧ ਜੇਠ (ਸੰਮਤ ੫੫੭ ਨਾਨਕਸ਼ਾਹੀ) ੧੪ ਮਈ, ੨੦੨੫ (ਅੰਗ: ੬੬੬)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 20 ਮਈ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

Category: Daily Mukhwak

Mukhwak 04-06-2019

ਧਨਾਸਰੀ ਮਹਲਾ ੫॥ ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ…

Mukhwak 03-06-2019

ਸਲੋਕੁ ਮ; ੪ ॥ ਗੁਰਮੁਖਿ ਅੰਤਰਿ ਸਾਂਤਿ ਹੈ ਮਨਿ ਤਨਿ ਨਾਮਿ ਸਮਾਇ ॥ ਨਾਮੋ ਚਿਤਵੈ ਨਾਮੁ ਪੜੈ ਨਾਮਿ ਰਹੈ ਲਿਵ…

Mukhwak 02-06-2019

ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥ ਰਾਮ…

Mukhwak 01-06-2019

ਧਨਾਸਰੀ ਮਹਲਾ ੫ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਸੁਨਹੁ ਸੰਤ ਪਿਆਰੇ ਬਿਨਉ ਹਮਾਰੇ ਜੀਉ ॥ ਹਰਿ ਬਿਨੁ ਮੁਕਤਿ ਨ…

Mukhwak 31-05-2019

ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥ ਰਾਮ…

Mukhwak 30-05-2019

ਸੋਰਠਿ ਮਹਲਾ ੫ ॥ ਨਾਲਿ ਨਰਾਇਣੁ ਮੇਰੈ ॥ ਜਮਦੂਤੁ ਨ ਆਵੈ ਨੇਰੈ ॥ ਕੰਠਿ ਲਾਇ ਪ੍ਰਭ ਰਾਖੈ ॥ ਸਤਿਗੁਰ ਕੀ…