ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਬਿਲਾਵਲੁ ਮਹਲਾ ੫ ॥ ਮਹਾ ਤਪਤਿ ਤੇ ਭਈ ਸਾਂਤਿ ਪਰਸਤ ਪਾਪ ਨਾਠੇ ॥ ਅੰਧ ਕੂਪ ਮਹਿ ਗਲਤ ਥੇ ਕਾਢੇ ਦੇ ਹਾਥੇ ॥੧॥ ਐਤਵਾਰ, ੨੯ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੧੧ ਮਈ, ੨੦੨੫ (ਅੰਗ: ੮੧੩)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 20 ਮਈ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

Category: Daily Mukhwak

Mukhwak 08-10-2018

ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ…

Mukhwak 07-10-2018

ਸਲੋਕੁ ਮ; ੩ ॥ ਸੂਹਵੀਏ ਸੂਹਾ ਵੇਸੁ ਛਡਿ ਤੂ ਤਾ ਪਿਰ ਲਗੀ ਪਿਆਰੁ ॥ ਸੂਹੈ ਵੇਸਿ ਪਿਰੁ ਕਿਨੈ ਨ ਪਾਇਓ…

Mukhwak 06-10-2018

ਰਾਗੁ ਬਿਲਾਵਲੁ ਮਹਲਾ ੫ ਘਰੁ ੧੩ ਪੜਤਾਲ ੴ ਸਤਿਗੁਰ ਪ੍ਰਸਾਦਿ ॥ ਮੋਹਨ ਨੀਦ ਨ ਆਵੈ ਹਾਵੈ ਹਾਰ ਕਜਰ ਬਸਤ੍ਰ ਅਭਰਨ…

Mukhwak 05-10-2018

ਬਿਹਾਗੜਾ ਮਹਲਾ ੫ ਛੰਤ ॥ ਅਨ ਕਾਏ ਰਾਤੜਿਆ ਵਾਟ ਦੁਹੇਲੀ ਰਾਮ ॥ ਪਾਪ ਕਮਾਵਦਿਆ ਤੇਰਾ ਕੋਇ ਨ ਬੇਲੀ ਰਾਮ ॥…

Mukhwak 04-10-2018

ਤਿਲੰਗ ਘਰੁ ੨ ਮਹਲਾ ੫ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ…

Mukhwak 03-10-2018

ਸਲੋਕ ਮ; ੫ ॥ ਆਦਿ ਮਧਿ ਅਰੁ ਅੰਤਿ ਪਰਮੇਸਰਿ ਰਖਿਆ ॥ ਸਤਿਗੁਰਿ ਦਿਤਾ ਹਰਿ ਨਾਮੁ ਅੰਮ੍ਰਿਤੁ ਚਖਿਆ ॥ ਸਾਧਾ ਸੰਗੁ…