ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਸੋਰਠਿ ਮਹਲਾ ੯ ॥ ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ ਸ਼ਨਿਚਰਵਾਰ, ੨੮ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੧੦ ਮਈ, ੨੦੨੫ (ਅੰਗ: ੬੩੩)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 20 ਮਈ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

Category: Daily Mukhwak

Mukhwak 01-04-2018

ਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ…

Mukhwak 31-03-2018

 ਸਲੋਕ ਮ; ੫ ॥ ਜਾਂ ਪਿਰੁ ਅੰਦਰਿ ਤਾਂ ਧਨ ਬਾਹਰਿ ॥ ਜਾਂ ਪਿਰੁ ਬਾਹਰਿ ਤਾਂ ਧਨ ਮਾਹਰਿ ॥ ਬਿਨੁ ਨਾਵੈ…

Mukhwak 30-03-2018

ਰਾਮਕਲੀ ਬਾਣੀ ਭਗਤਾ ਕੀ ॥ ਕਬੀਰ ਜੀਉ ੴ ਸਤਿਗੁਰ ਪ੍ਰਸਾਦਿ ॥ ਤਰਵਰੁ ਏਕੁ ਅਨੰਤ ਡਾਰ ਸਾਖਾ ਪੁਹਪ ਪਤ੍ਰ ਰਸ ਭਰੀਆ…

Mukhwak 29-03-2018

ਰਾਗੁ ਗੋਂਡ ਬਾਣੀ ਭਗਤਾ ਕੀ ॥ ਕਬੀਰ ਜੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਸੰਤੁ ਮਿਲੈ ਕਿਛੁ ਸੁਨੀਐ ਕਹੀਐ॥ਮਿਲੈ ਅਸੰਤੁ…

Mukhwak 28-03-2018

ਵਡਹੰਸੁ ਮਹਲਾ ੪ ਘੋੜੀਆ ੴ ਸਤਿਗੁਰ ਪ੍ਰਸਾਦਿ ॥ ਦੇਹ ਤੇਜਣਿ ਜੀ ਰਾਮਿ ਉਪਾਈਆ ਰਾਮ ॥ ਧੰਨੁ ਮਾਣਸ ਜਨਮੁ ਪੁੰਨਿ ਪਾਈਆ…

Mukhwak 27-03-2018

ਸਲੋਕੁ ਮ: ੩ ॥ ਸੂਹੈ ਵੇਸਿ ਕਾਮਣਿ ਕੁਲਖਣੀ ਜੋ ਪ੍ਰਭ ਛੋਡਿ ਪਰ ਪੁਰਖ ਧਰੇ ਪਿਆਰੁ ॥ ਓਸੁ ਸੀਲੁ ਨ ਸੰਜਮੁ…