ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਸੋਰਠਿ ਮਹਲਾ ੯ ॥ ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ ਸ਼ਨਿਚਰਵਾਰ, ੨੮ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੧੦ ਮਈ, ੨੦੨੫ (ਅੰਗ: ੬੩੩)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 20 ਮਈ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

Category: Daily Mukhwak

Mukhwak 26-03-2018

ਸੋਰਠਿ ਮਹਲਾ ੫ ॥ ਮਿਰਤਕ ਕਉ ਪਾਇਓ ਤਨਿ ਸਾਸਾ ਬਿਛੁਰਤ ਆਨਿ ਮਿਲਾਇਆ ॥ ਪਸੂ ਪਰੇਤ ਮੁਗਧ ਭਏ ਸ੍ਰੋਤੇ ਹਰਿ ਨਾਮਾ…

Mukhwak 25-03-2018

ਧਨਾਸਰੀ ਮਹਲਾ ੩ ਘਰੁ ੨ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਇਹੁ ਧਨੁ ਅਖੁਟੁ ਨ ਨਿਖੁਟੈ ਨ ਜਾਇ ॥ ਪੂਰੈ ਸਤਿਗੁਰਿ…

Mukhwak 24-03-2018

ਸਲੋਕੁ ਮਰਦਾਨਾ ੧ ॥ ਕਲਿ ਕਲਵਾਲੀ ਕਾਮੁ ਮਦੁ ਮਨੂਆ ਪੀਵਣਹਾਰੁ ॥ ਕ੍ਰੋਧ ਕਟੋਰੀ ਮੋਹਿ ਭਰੀ ਪੀਲਾਵਾ ਅਹੰਕਾਰੁ ॥ ਮਜਲਸ ਕੂੜੇ…

Mukhwak 23-03-2018

ਆਸਾ ॥ ਬਾਰਹ ਬਰਸ ਬਾਲਪਨ ਬੀਤੇ, ਬੀਸ ਬਰਸ ਕਛੁ ਤਪੁ ਨ ਕੀਓ ॥ ਤੀਸ ਬਰਸ ਕਛੁ ਦੇਵ ਨ ਪੂਜਾ, ਫਿਰਿ…

Mukhwak 22-03-2018

ਸੋਰਠਿ ਮਹਲਾ ੫ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ…

Mukhwak 21-03-2018

ਬਿਲਾਵਲੁ ਮਹਲਾ ੪ ॥ ਮੈ ਮਨਿ ਤਨਿ ਪ੍ਰੇਮੁ ਅਗਮ ਠਾਕੁਰ ਕਾ ਖਿਨੁ ਖਿਨੁ ਸਰਧਾ ਮਨਿ ਬਹੁਤੁ ਉਠਈਆ ॥ ਗੁਰ ਦੇਖੇ…