ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਸੋਮਵਾਰ, ੬ ਜੇਠ (ਸੰਮਤ ੫੫੭ ਨਾਨਕਸ਼ਾਹੀ) ੧੯ ਮਈ, ੨੦੨੫ (ਅੰਗ: ੬੮੨)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 20 ਮਈ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

Category: Daily Mukhwak

Mukhwak 28-11-2017

ਬਿਲਾਵਲੁ ਮਹਲਾ ੫ ॥ ਮਾਤ ਪਿਤਾ ਸੁਤ ਸਾਥਿ ਨ ਮਾਇਆ ॥ ਸਾਧਸੰਗਿ ਸਭੁ ਦੂਖੁ ਮਿਟਾਇਆ ॥੧॥ ਰਵਿ ਰਹਿਆ ਪ੍ਰਭੁ ਸਭ…

Mukhwak 27-11-2017

ਸਲੋਕੁ ਮ; ੩ ॥ ਬ੍ਰਹਮੁ ਬਿੰਦੇ ਸੋ ਬ੍ਰਾਹਮਣੁ ਕਹੀਐ ਜਿ ਅਨਦਿਨੁ ਹਰਿ ਲਿਵ ਲਾਏ ॥ ਸਤਿਗੁਰ ਪੁਛੈ ਸਚੁ ਸੰਜਮੁ ਕਮਾਵੈ…

Mukhwak 26-11-2017

ਦੇਵਗੰਧਾਰੀ ਮਹਲਾ ੫ ॥ ਅਪੁਨੇ ਹਰਿ ਪਹਿ ਬਿਨਤੀ ਕਹੀਐ ॥ ਚਾਰਿ ਪਦਾਰਥ ਅਨਦ ਮੰਗਲ ਨਿਧਿ ਸੂਖ ਸਹਜ ਸਿਧਿ ਲਹੀਐ ॥੧॥…

Mukhwak 25-11-2017

ਗੂਜਰੀ ਮਹਲਾ ੧ ॥ ਐ ਜੀ ਨਾ ਹਮ ਉਤਮ ਨੀਚ ਨ ਮਧਿਮ ਹਰਿ ਸਰਣਾਗਤਿ ਹਰਿ ਕੇ ਲੋਗ ॥ ਨਾਮ ਰਤੇ…

Mukhwak 24-11-2017

ਗੂਜਰੀ ਸ੍ਰੀ ਰਵਿਦਾਸ ਜੀ ਕੇ ਪਦੇ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਦੂਧੁ ਤ ਬਛਰੈ ਥਨਹੁ ਬਿਟਾਰਿਓ ॥ ਫੂਲੁ ਭਵਰਿ…

Mukhwak 23-11-2017

ਵਡਹੰਸੁ ਮਹਲਾ ੩ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਮਨਿ ਮੈਲੈ ਸਭੁ ਕਿਛੁ ਮੈਲਾ ਤਨਿ ਧੋਤੈ ਮਨੁ ਹਛਾ ਨ ਹੋਇ…