ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਸਲੋਕੁ ਮਃ ੩ ॥ ਗੁਰਮੁਖਿ ਸੇਵ ਨ ਕੀਨੀਆ ਹਰਿ ਨਾਮਿ ਨ ਲਗੋ ਪਿਆਰੁ ॥ ਸਬਦੈ ਸਾਦੁ ਨ ਆਇਓ ਮਰਿ ਜਨਮੈ ਵਾਰੋ ਵਾਰ ॥ ਮਨਮੁਖਿ ਅੰਧੁ ਨ ਚੇਤਈ ਕਿਤੁ ਆਇਆ ਸੈਸਾਰਿ ॥ ਨਾਨਕ ਜਿਨ ਕਉ ਨਦਰਿ ਕਰੇ ਸੇ ਗੁਰਮੁਖਿ ਲੰਘੇ ਪਾਰਿ ॥੧॥ ਸੋਮਵਾਰ, ੮ ਹਾੜ (ਸੰਮਤ ੫੫੮ ਨਾਨਕਸ਼ਾਹੀ) ੨੨ ਜੂਨ, ੨੦੨੬ (ਅੰਗ: ੫੯੨)

Category: Daily Mukhwak

01-Oct-2025

ਸਲੋਕੁ ਮਃ ੩ ॥ ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥ ਬੁੱਧਵਾਰ, ੧੬…

30-Sep-2025

ਸੋਰਠਿ ਮਹਲਾ ੧ ॥ ਜਿਨੑੀ ਸਤਿਗੁਰੁ ਸੇਵਿਆ ਪਿਆਰੇ ਤਿਨੑ ਕੇ ਸਾਥ ਤਰੇ ॥ਤਿਨੑਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ…

29-Sept-2025

ਸੋਰਠਿ ਮਹਲਾ ੫ ॥ ਮਾਇਆ ਮੋਹ ਮਗਨੁ ਅੰਧਿਆਰੈ ਦੇਵਨਹਾਰੁ ਨ ਜਾਨੈ ॥ ਜੀਉ ਪਿੰਡੁ ਸਾਜਿ ਜਿਨਿ ਰਚਿਆ ਬਲੁ ਅਪੁਨੋ ਕਰਿ…

28-Sept-2025

ਰਾਗੁ ਸੂਹੀ ਮਹਲਾ ੩ ਘਰੁ ੧੦ ੴ ਸਤਿਗੁਰ ਪ੍ਰਸਾਦਿ ॥ ਦੁਨੀਆ ਨ ਸਾਲਾਹਿ ਜੋ ਮਰਿ ਵੰਞਸੀ ॥ ਲੋਕਾ ਨ ਸਾਲਾਹਿ…

27-Sept-2025

ਸੂਹੀ ਮਹਲਾ ੧ ॥ ਕਉਣ ਤਰਾਜੀ ਕਵਣੁ ਤੁਲਾ ਤੇਰਾ ਕਵਣੁ ਸਰਾਫੁ ਬੁਲਾਵਾ ॥ ਕਉਣੁ ਗੁਰੂ ਕੈ ਪਹਿ ਦੀਖਿਆ ਲੇਵਾ ਕੈ…

26-Sept-2025

ਸੋਰਠਿ ਮਹਲਾ ੫ ਘਰੁ ੧ ਤਿਤੁਕੇ ੴ ਸਤਿਗੁਰ ਪ੍ਰਸਾਦਿ ॥ ਕਿਸ ਹਉ ਜਾਚੀ ਕਿਸੁ ਆਰਾਧੀ ਜਾ ਸਭੁ ਕੋ ਕੀਤਾ ਹੋਸੀ…