ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਬਿਲਾਵਲੁ ਮਹਲਾ ੩ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਧ੍ਰਿਗੁ ਧ੍ਰਿਗੁ ਖਾਇਆ ਧ੍ਰਿਗੁ ਧ੍ਰਿਗੁ ਸੋਇਆ ਧ੍ਰਿਗੁ ਧ੍ਰਿਗੁ ਕਾਪੜੁ ਅੰਗਿ ਚੜਾਇਆ ॥ ਧ੍ਰਿਗੁ ਸਰੀਰੁ ਕੁਟੰਬ ਸਹਿਤ ਸਿਉ ਜਿਤੁ ਹੁਣਿ ਖਸਮੁ ਨ ਪਾਇਆ ॥ ਪਉੜੀ ਛੁੜਕੀ ਫਿਰਿ ਹਾਥਿ ਨ ਆਵੈ ਅਹਿਲਾ ਜਨਮੁ ਗਵਾਇਆ ॥੧॥ ਸ਼ਨਿੱਚਰਵਾਰ, ੧੩ ਹਾੜ (ਸੰਮਤ ੫੫੮ ਨਾਨਕਸ਼ਾਹੀ) ੨੭ ਜੂਨ, ੨੦੨੬ (ਅੰਗ: ੭੯੬)

Category: Daily Mukhwak

Mukhwak 19-02-2016

ਰਾਗੁ ਸੂਹੀ ਮਹਲਾ ੩ ਘਰੁ ੧੦ ੴ ਸਤਿਗੁਰ ਪ੍ਰਸਾਦਿ ॥ ਦੁਨੀਆ ਨ ਸਾਲਾਹਿ ਜੋ ਮਰਿ ਵੰਞਸੀ ॥ ਲੋਕਾ ਨ ਸਾਲਾਹਿ…

Mukhwak 18-02-2016

ਰਾਗੁ ਸੂਹੀ ਅਸਟਪਦੀਆ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਕੋਈ ਆਣਿ ਮਿਲਾਵੈ ਮੇਰਾ ਪ੍ਰੀਤਮੁ ਪਿਆਰਾ ਹਉ ਤਿਸੁ ਪਹਿ…

Mukhwak 17-02-2016

ਬਿਲਾਵਲੁ ਮਹਲਾ ੫ ॥ ਪਿੰਗੁਲ ਪਰਬਤ ਪਾਰਿ ਪਰੇ ਖਲ ਚਤੁਰ ਬਕੀਤਾ ॥ ਅੰਧੁਲੇ ਤ੍ਰਿਭਵਣ ਸੂਝਿਆ ਗੁਰ ਭੇਟਿ ਪੁਨੀਤਾ ॥੧॥ ਮਹਿਮਾ…

Mukhwak 16-02-2016

ਸਲੋਕ ਮ; ੧ ॥ ਸਤਿਗੁਰ ਭੀਖਿਆ ਦੇਹਿ ਮੈ ਤੂੰ ਸੰਮ੍ਰਥੁ ਦਾਤਾਰੁ॥ ਹਉਮੈ ਗਰਬੁ ਨਿਵਾਰੀਐ ਕਾਮੁ ਕ੍ਰੋਧੁ ਅਹੰਕਾਰੁ ॥ ਲਬੁ ਲੋਭੁ…

Mukhwak 15-02-2016

ਸਲੋਕੁ ਮ; ੩ ॥ ਸਤਿਗੁਰ ਕੀ ਸੇਵਾ ਸਫਲੁ ਹੈ ਜੇ ਕੋ ਕਰੇ ਚਿਤੁ ਲਾਇ ॥ ਮਨਿ ਚਿੰਦਿਆ ਫਲੁ ਪਾਵਣਾ ਹਉਮੈ…

Mukhwak 14-02-2016

ਸਲੋਕੁ ਮ; ੩ ॥ ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥ ਮਤੁ ਜਾਣਹੁ…