ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਧਨਾਸਰੀ ਛੰਤ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥੧॥ ਵੀਰਵਾਰ, ੨੬ ਹਾੜ (ਸੰਮਤ ੫੫੭ ਨਾਨਕਸ਼ਾਹੀ) ੧੦ ਜੁਲਾਈ, ੨੦੨੫ (ਅੰਗ: ੬੯੦)

Category: Daily Mukhwak

Mukhwak 16-11-2014

ਸੋਰਠਿ ਮਹਲਾ ੧ ॥ ਜਿਸੁ ਜਲ ਨਿਧਿ ਕਾਰਣਿ ਤੁਮ ਜਗਿ ਆਏ ਸੋ ਅੰਮ੍ਰਿਤੁ ਗੁਰ ਪਾਹੀ ਜੀਉ ॥ ਛੋਡਹੁ ਵੇਸੁ ਭੇਖ…

Mukhwak 15-11-2014

ਤਿਲੰਗ ਮਹਲਾ ੪ ॥ ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥ ਬਲਿਹਾਰੀ ਗੁਰ ਆਪਣੇ ਗੁਰ ਕਉ ਬਲਿ ਜਾਈਆ ॥੧॥…

Mukhwak 14-11-14

ਟੋਡੀ ਮਹਲਾ ੫ ॥ ਸਾਧਸੰਗਿ ਹਰਿ ਹਰਿ ਨਾਮੁ ਚਿਤਾਰਾ ॥ ਸਹਜਿ ਅਨੰਦੁ ਹੋਵੈ ਦਿਨੁ ਰਾਤੀ ਅੰਕੁਰੁ ਭਲੋ ਹਮਾਰਾ ॥ ਰਹਾਉ…

Mukhwak 12-11-2014

ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ…

Mukhwak 11-11-2014

ਧਨਾਸਰੀ ਮਹਲਾ ੫ ॥ ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ…

Mukhwak 10-11-14

ਸੂਹੀ ਮਹਲਾ ੫ ॥ ਧਨੁ ਸੋਹਾਗਨਿ ਜੋ ਪ੍ਰਭੂ ਪਛਾਨੈ ॥ ਮਾਨੈ ਹੁਕਮੁ ਤਜੈ ਅਭਿਮਾਨੈ ॥ ਪ੍ਰਿਅ ਸਿਉ ਰਾਤੀ ਰਲੀਆ ਮਾਨੈ…