ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਸੋਰਠਿ ਮਹਲਾ ੫ ॥ ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥ ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ ਗਿਆਨੀ ॥੧॥ ਸ਼ੁੱਕਰਵਾਰ, ੩ ਜੇਠ (ਸੰਮਤ ੫੫੭ ਨਾਨਕਸ਼ਾਹੀ) ੧੬ ਮਈ, ੨੦੨੫ (ਅੰਗ: ੬੧੩)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 20 ਮਈ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

Category: Daily Mukhwak

Mukhwak 15-06-2014

ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥…

Mukhwak (14-06-2014)

ਸਲੋਕੁ ਮ; ੩ ॥ ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ…

Mukhwak 13-06-2014

ਸਲੋਕੁ ਮ; ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ…

Mukhwak 12-06-2014

ਧਨਾਸਰੀ ਮਹਲਾ ੫ ॥ ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥ ਲਪਟਿ ਰਹੇ ਮਾਇਆ ਰੰਗ ਮਾਤੇ…

Mukhwak 11-06-2014

ਵਡਹੰਸੁ ਮਹਲਾ ੧ ਦਖਣੀ ॥ ਸਚੁ ਸਿਰੰਦਾ ਸਚਾ ਜਾਣੀਐ ਸਚੜਾ ਪਰਵਦਗਾਰੋ ॥ ਜਿਨਿ ਆਪੀਨੈ ਆਪੁ ਸਾਜਿਆ ਸਚੜਾ ਅਲਖ ਅਪਾਰੋ ॥…

Mukhwak (10-06-2014)

ਧਨਾਸਰੀ ਮਹਲਾ ੫ ॥ ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ…