ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਐਤਵਾਰ, ੫ ਜੇਠ (ਸੰਮਤ ੫੫੭ ਨਾਨਕਸ਼ਾਹੀ) ੧੮ ਮਈ, ੨੦੨੫ (ਅੰਗ: ੬੯੬)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 20 ਮਈ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

Category: Daily Mukhwak

Mukhwak – 27-02-2014

  ਸੋਰਠਿ ਮਹਲਾ 5 ॥ ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥ ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ…

Mukhwak 26-02-2014

ਵਡਹੰਸੁ ਮਹਲਾ ੫ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਮੇਰੈ ਅੰਤਰਿ ਲੋਚਾ ਮਿਲਣ ਕੀ ਪਿਆਰੇ ਹਉ ਕਿਉ ਪਾਈ ਗੁਰ ਪੂਰੇ…

Mukhwak 25-02-2014

ਟੋਡੀ ਮਹਲਾ ੫ ॥ ਸਾਧਸੰਗਿ ਹਰਿ ਹਰਿ ਨਾਮੁ ਚਿਤਾਰਾ ॥ ਸਹਜਿ ਅਨੰਦੁ ਹੋਵੈ ਦਿਨੁ ਰਾਤੀ ਅੰਕੁਰੁ ਭਲੋ ਹਮਾਰਾ ॥ ਰਹਾਉ…

Mukhwak 24-02-2014

ਸੋਰਠਿ ਮਃ 1 ਚਉਤੁਕੇ ॥ ਮਾਇ ਬਾਪ ਕੋ ਬੇਟਾ ਨੀਕਾ ਸਸੁਰੈ ਚਤੁਰੁ ਜਵਾਈ ॥ ਬਾਲ ਕੰਨਿਆ ਕੌ ਬਾਪੁ ਪਿਆਰਾ  ਭਾਈ…

Mukhwak 23-02-2014

ਸਲੋਕੁ ॥ ਕਿਆ ਸੁਣੇਦੋ ਕੂੜੁ ਵੰਞਨਿ ਪਵਣ ਝੁਲਾਰਿਆ ॥ ਨਾਨਕ ਸੁਣੀਅਰ ਤੇ ਪਰਵਾਣੁ ਜੋ ਸੁਣੇਦੇ ਸਚੁ ਧਣੀ ॥੧॥ ਛੰਤੁ ॥…

Mukhwak 23-02-2014

ਸਲੋਕੁ ॥ ਕਿਆ ਸੁਣੇਦੋ ਕੂੜੁ ਵੰਞਨਿ ਪਵਣ ਝੁਲਾਰਿਆ ॥ ਨਾਨਕ ਸੁਣੀਅਰ ਤੇ ਪਰਵਾਣੁ ਜੋ ਸੁਣੇਦੇ ਸਚੁ ਧਣੀ ॥੧॥ ਛੰਤੁ ॥…