ਸ਼੍ਰੋਮਣੀ ਕਮੇਟੀ ਨੇ ਜਥੇਦਾਰ ਕਾਉਂਕੇ ਕਤਲ ਮਾਮਲੇ ’ਚ ਕਨੂੰਨੀ ਕਾਰਵਾਈ ਲਈ ਮਾਹਰਾਂ ਦੀ ਕਮੇਟੀ ਗਠਤ ਕੀਤੀ ਕਨੂੰਨੀ ਪਹਿਲੂਆਂ ਨੂੰ ਵਿਚਾਰ ਕੇ ਪੁਖਤਾ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ- ਐਡਵੋਕੇਟ ਧਾਮੀ
ਅੰਮ੍ਰਿਤਸਰ, 3 ਜਨਵਰੀ- ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੇ ਕਤਲ ਮਾਮਲੇ ਵਿੱਚ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕੀਤੇ ਗਏ ਆਦੇਸ਼…