ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਗੂਜਰੀ ਮਹਲਾ ੫ ॥ ਆਪਨਾ ਗੁਰੁ ਸੇਵਿ ਸਦ ਹੀ ਰਮਹੁ ਗੁਣ ਗੋਬਿੰਦ ॥ ਸਾਸਿ ਸਾਸਿ ਅਰਾਧਿ ਹਰਿ ਹਰਿ ਲਹਿ ਜਾਇ ਮਨ ਕੀ ਚਿੰਦ ॥੧॥ ਸ਼ੁੱਕਰਵਾਰ, ੨੯ ਚੇਤ (ਸੰਮਤ ੫੫੭ ਨਾਨਕਸ਼ਾਹੀ) ੧੧ ਅਪ੍ਰੈਲ, ੨੦੨੫ (ਅੰਗ: ੫੦੧)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 20 ਅਪ੍ਰੈਲ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

Category: News

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪਾਕਿਸਤਾਨ ਹਾਈ ਕਮਿਸ਼ਨ ਦੇ ਮੁੱਖ ਕਮਿਸ਼ਨਰ ਸਾਦ ਅਹਿਮਦ ਵੜੈਚ ਨੂੰ ਲਿਖਿਆ ਪੱਤਰ

ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੂੰ ਖੁੱਲ੍ਹਦਿਲੀ ਦਾ ਵੀਜ਼ੇ ਦੇਣ ਲਈ ਕੀਤਾ ਧੰਨਵਾਦ ਅੰਮ੍ਰਿਤਸਰ, 10 ਅਪ੍ਰੈਲ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ…

ਖ਼ਾਲਸਾ ਸਾਜਣਾ ਦਿਵਸ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਲਈ ਰਵਾਨਾ

ਵੱਖ-ਵੱਖ ਗੁਰਧਾਮਾਂ ਦੇ ਦਰਸ਼ਨਾਂ ਮਗਰੋਂ 19 ਅਪ੍ਰੈਲ ਨੂੰ ਵਾਪਸ ਦੇਸ਼ ਪਰਤੇਗਾ ਜਥਾ ਅੰਮ੍ਰਿਤਸਰ, 10 ਅਪ੍ਰੈਲ- ਖ਼ਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ…

ਖ਼ਾਲਸਾ ਸਾਜਣਾ ਦਿਵਸ ਦੇ ਸਮਾਗਮਾਂ ’ਚ ਸ਼ਮੂਲੀਅਤ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੇ ਵੀਜਾ ਲੱਗੇ ਪਾਸਪੋਰਟ ਕੀਤੇ ਪ੍ਰਾਪਤ

10 ਅਪ੍ਰੈਲ ਨੂੰ ਸਵੇਰੇ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਰਵਾਨਾ ਹੋਵੇਗਾ ਜਥਾ ਅੰਮ੍ਰਿਤਸਰ, 9 ਅਪ੍ਰੈਲ- ਖ਼ਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ…

ਸ਼੍ਰੋਮਣੀ ਕਮੇਟੀ ਮੈਂਬਰ ਸ. ਰਣਧੀਰ ਸਿੰਘ ਚੀਮਾ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਧਾਮੀ ਵੱਲੋਂ ਦੁੱਖ ਪ੍ਰਗਟ

ਅੰਮ੍ਰਿਤਸਰ, 9 ਅਪ੍ਰੈਲ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਸ੍ਰੀ ਫ਼ਤਹਿਗੜ੍ਹ ਸਾਹਿਬ…