ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਐਤਵਾਰ, ੧੧ ਸਾਵਣ (ਸੰਮਤ ੫੫੮ ਨਾਨਕਸ਼ਾਹੀ) ੨੬ ਜੁਲਾਈ, ੨੦੨੬ (ਅੰਗ: ੭੧੯)

Category: News

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਅੰਮ੍ਰਿਤਸਰ, 5 ਦਸੰਬਰ- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ…

ਸ਼ਹੀਦੀ ਦਿਹਾੜਿਆਂ ਦੇ ਮੱਦੇਨਜ਼ਰ ਨਗਰ ਨਿਗਮ ਤੇ ਕੌਂਸਲ ਚੋਣਾਂ ਜਨਵਰੀ 2025 ’ਚ  ਕਰਵਾਈਆਂ ਜਾਣ- ਐਡਵੋਕੇਟ ਧਾਮੀ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪੰਜਾਬ ਦੇ ਮੁੱਖ ਚੋਣ ਕਮਿਸ਼ਨਰ ਨੂੰ ਲਿਖਿਆ ਪੱਤਰ ਅੰਮ੍ਰਿਤਸਰ, 30 ਨਵੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ…

ਸ਼੍ਰੋਮਣੀ ਕਮੇਟੀ ਨੇ ਖਾਲਸਾ ਸਾਜਣਾ ਦਿਵਸ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਲਈ ਪਾਸਪੋਰਟ ਮੰਗੇ

ਅੰਮ੍ਰਿਤਸਰ, 30 ਨਵੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਖ਼ਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਭੇਜੇ…