ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਐਤਵਾਰ, ੧੧ ਸਾਵਣ (ਸੰਮਤ ੫੫੮ ਨਾਨਕਸ਼ਾਹੀ) ੨੬ ਜੁਲਾਈ, ੨੦੨੬ (ਅੰਗ: ੭੧੯)

Category: News

ਸੱਚਖੰਡਵਾਸੀ ਬਾਬਾ ਦਯਾ ਸਿੰਘ ਦਾ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਸ਼੍ਰੋਮਣੀ ਪੰਥ ਸੇਵਕ’ ਦੀ ਉਪਾਧੀ ਨਾਲ ਸਨਮਾਨ

ਅੰਮ੍ਰਿਤਸਰ, 25 ਨਵੰਬਰ- ਸੰਪ੍ਰਦਾਇ ਦਲ ਪੰਥ ਬਾਬਾ ਬਿਧੀ ਚੰਦ ਜੀ ਦੇ ਮੁਖੀ ਰਹੇ ਸੱਚਖੰਡ ਵਾਸੀ ਬਾਬਾ ਦਯਾ ਸਿੰਘ ਸੁਰਸਿੰਘ ਵਾਲਿਆਂ…

ਧਰਮ ਪ੍ਰਚਾਰ ਕਮੇਟੀ ਵੱਲੋਂ 19 ਅਤੇ 20 ਨਵੰਬਰ ਨੂੰ ਲਈ ਜਾਣ ਵਾਲੀ ਪ੍ਰੀਖਿਆ ਹੁਣ 19 ਅਤੇ 21 ਨਵੰਬਰ ਨੂੰ ਹੋਵੇਗੀ

-ਜਿਮਨੀ ਚੋਣਾਂ ਕਾਰਨ ਬਦਲੀ ਪ੍ਰੀਖਿਆ ਦੀ ਤਾਰੀਕ ਅੰਮ੍ਰਿਤਸਰ 18 ਨਵੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ 19…

ਆਸਟ੍ਰੇਲੀਆ ਦੇ ਸ਼ਰਧਾਲੂ ਪਰਿਵਾਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਲੈ ਕੇ ਜਾਣ ਵਾਲੀ ਬੱਸ ਦੀ ਕਰਵਾਈ ਸੇਵਾ

ਸ. ਜਤਿੰਦਰ ਸਿੰਘ ਉੱਪਲ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਸ਼੍ਰੋਮਣੀ ਕਮੇਟੀ ਅਹੁਦੇਦਾਰਾਂ ਤੇ ਅਧਿਕਾਰੀਆਂ ਨੇ ਕੀਤਾ ਸਨਮਾਨਿਤ ਅੰਮ੍ਰਿਤਸਰ, 15…