Category: News

ਬੀਬੀ ਜਗੀਰ ਕੌਰ ਦੀ ਪ੍ਰਧਾਨਗੀ ਹੇਠ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਕਈ ਅਹਿਮ ਫੈਸਲਿਆਂ ’ਤੇ ਮੋਹਰ

ਸ਼੍ਰੋਮਣੀ ਕਮੇਟੀ ਕਿਸਾਨ ਸੰਘਰਸ਼ ਦੌਰਾਨ ਜਾਨਾਂ ਗਵਾਉਣ ਵਾਲੇ 7 ਕਿਸਾਨਾਂ ਦੇ ਪਰਿਵਾਰਾਂ ਨੂੰ ਦੇਵੇਗੀ ਇਕ ਇਕ ਲੱਖ ਰੁਪਏ- ਬੀਬੀ ਜਗੀਰ…

ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਨਿਊਯਾਰਕ ਦੀ ਕਮੇਟੀ ਤੇ ਸੰਗਤਾਂ ਵੱਲੋਂ ਬੀਬੀ ਜਗੀਰ ਕੌਰ ਨੂੰ ਪ੍ਰਧਾਨ ਬਣਨ ’ਤੇ ਵਧਾਈ

ਅੰਮ੍ਰਿਤਸਰ, 3 ਦਸੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣਨ ’ਤੇ ਦੇਸ਼ ਵਿਦੇਸ਼ ਦੀਆਂ ਸੰਗਤਾਂ ਵੱਲੋਂ ਸ਼ੁੱਭ ਕਾਮਨਾਵਾਂ ਅਤੇ ਵਧਾਈਆਂ…

ਸ਼੍ਰੋਮਣੀ ਕਮੇਟੀ ਨੇ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਅੰਮ੍ਰਿਤਸਰ, 3 ਦਸੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ…

ਬੀਬੀ ਜਗੀਰ ਕੌਰ ਨੇ ਗਿਆਨੀ ਮੋਹਨ ਸਿੰਘ ਭਿੰਡਰ ਕਲਾਂ ਵਾਲਿਆਂ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, ੨ ਦਸੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸੰਤ ਗਿਆਨੀ ਮੋਹਨ ਸਿੰਘ ਭਿੰਡਰ ਕਲਾਂ ਟਕਸਾਲ…

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀਆਂ ਦੀਵਾਰਾਂ ਨੂੰ ਸਲ੍ਹਾਬ ਤੋਂ ਬਚਾਉਣ ਲਈ ਸੇਵਾ ਆਰੰਭ

ਅੰਮ੍ਰਿਤਸਰ, ੨ ਦਸੰਬਰ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀਆਂ ਦੀਵਾਰਾਂ ਨੂੰ ਸਲ੍ਹਾਬ ਤੋਂ ਬਚਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਾਹਿਰਾਂ…

ਸ਼੍ਰੋਮਣੀ ਕਮੇਟੀ ਦੇ ਆਨਰੇਰੀ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਨੇ ਅਹੁਦਾ ਸੰਭਾਲਿਆ

ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਸਮੇਤ ਹੋਰਨਾਂ ਨੇ ਦਿੱਤੀਆਂ ਸ਼ੁੱਭ ਕਾਮਨਾਵਾਂ ਅੰਮ੍ਰਿਤਸਰ, ੨ ਦਸੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ…

ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ ਦੌਰਾਨ ਪ੍ਰਬੰਧਕੀ ਢਾਂਚੇ ਦੀ ਕੀਤੀ ਸਮੀਖਿਆ

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨਾਲ ਕੀਤੀ ਮੁਲਾਕਾਤ ਪ੍ਰਧਾਨ ਬਣਨ ਬਾਅਦ ਪਹਿਲੀ ਵਾਰ ਮੁੱਖ…

ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਕਮੇਟੀ ਦੇ ਵਿਦਿਅਕ ਅਦਾਰਿਆਂ ਦੇ ਮੁਖੀਆਂ ਨਾਲ ਕੀਤੀ ਇਕੱਤਰਤਾ

ਸੁਲਤਾਨਪੁਰ ਲੋਧੀ, 1 ਦਸੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਸ਼੍ਰੋਮਣੀ ਕਮੇਟੀ ਦੇ ਵਿਦਿਅਕ ਅਦਾਰਿਆਂ…