Category: News

ਪਾਕਿਸਤਾਨ ਸਥਿਤ ਗੁਰਦੁਆਰਾ ਚੋਆ ਸਾਹਿਬ ਨੂੰ ਅਰਸੇ ਬਾਅਦ ਖੋਲ੍ਹਣ ਦਾ ਭਾਈ ਲੌਂਗੋਵਾਲ ਵੱਲੋਂ ਸਵਾਗਤ

ਅੰਮ੍ਰਿਤਸਰ, ੨੫ ਜੁਲਾਈ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਾਕਿਸਤਾਨ ਸਰਕਾਰ ਵੱਲੋਂ ਗੁਰਦੁਆਰਾ ਚੋਆ ਸਾਹਿਬ ਨੂੰ ਖੋਲ੍ਹੇ ਜਾਣ ਦਾ ਭਰਵਾਂ ਸਵਾਗਤ…

ਸ੍ਰੀ ਨਨਕਾਣਾ ਸਾਹਿਬ ਤੋਂ ਨਗਰ ਕੀਰਤਨ ‘ਚ ਸ਼ਾਮਲ ਹੋਣ ਲਈ 30 ਜੁਲਾਈ ਨੂੰ ਪਾਕਿਸਤਾਨ ਜਾਣਗੇ ਸ਼ਰਧਾਲੂ- ਭਾਈ ਲੌਂਗੋਵਾਲ

ਅਗਾਊਂ ਪ੍ਰਬੰਧਾਂ ਲਈ 27 ਨੂੰ ਸ਼੍ਰੋਮਣੀ ਕਮੇਟੀ ਦਾ ਵਫ਼ਦ ਹੋਵੇਗਾ ਰਵਾਨਾ ਅੰਮ੍ਰਿਤਸਰ, 25 ਜੁਲਾਈ- ਸ੍ਰੀ ਗੁਰੂ ਨਾਨਕ ਦੇਵ ਜੀ ਦੇ…

ਸ਼੍ਰੋਮਣੀ ਕਮੇਟੀ ਵੱਲੋਂ ਸਕੂਲਾਂ ‘ਚ ਸੈਮੀਨਾਰਾਂ ਸਬੰਧੀ ੨੭ ਜੁਲਾਈ ਨੂੰ ਹੋਣ ਵਾਲੀ ਇਕੱਤਰਤਾ ਹੁਣ ੩ ਅਗਸਤ ਨੂੰ

ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਤਲਵੰਡੀ ਸਾਬੋ ਵਿਖੇ ਹੋਵੇਗੀ ਇਕੱਤਰਤਾ ਅੰਮ੍ਰਿਤਸਰ, ੨੫ ਜੁਲਾਈ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ…

ਪਹਿਲੇ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਲਈ ਸ਼੍ਰੋਮਣੀ ਕਮੇਟੀ ਨੇ ਪਾਸਪੋਰਟ ਮੰਗੇ

੧੦ ਅਗਸਤ ਤੱਕ ਪਾਸਪੋਰਟ ਜਮ੍ਹਾਂ ਕਰਵਾ ਸਕਦੇ ਹਨ ਸ਼ਰਧਾਲੂ ਅੰਮ੍ਰਿਤਸਰ, ੨੪ ਜੁਲਾਈ- ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ…

੧੯੮੪ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਜ਼ਮਾਨਤਾਂ ‘ਤੇ ਮੁੜ ਵਿਚਾਰ ਕਰੇ ਸੁਪਰੀਮ ਕੋਰਟ-ਭਾਈ ਲੌਂਗੋਵਾਲ

ਅੰਮ੍ਰਿਤਸਰ, ੨੪ ਜੁਲਾਈ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਆਖਿਆ ਹੈ ਕਿ ੧੯੮੪ ਦਾ ਸਿੱਖ…

ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ‘ਚ ਚੰਗੇ ਨੰਬਰ ਲੈਣ ‘ਤੇ ਪ੍ਰਵਾਸੀ ਬੱਚੀ ਨੂੰ ਸਨਮਾਨ ਵਜੋਂ ਦਿੱਤੇ ੧੦ ਹਜ਼ਾਰ ਰੁਪਏ

ਅੰਮ੍ਰਿਤਸਰ, ੨੪ ਜੁਲਾਈ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਵਾਸੀ ਪਰਿਵਾਰ ਦੀ ਲੜਕੀ ਆਰਤੀ ਨੂੰ ਸਿੱਖ ਧਰਮ ਸਬੰਧੀ ਧਰਮ ਪ੍ਰਚਾਰ ਕਮੇਟੀ…

ਗੁਰਦੁਆਰਾ ਨਾਨਕ ਝੀਰਾ ਸਾਹਿਬ ਤੋਂ ਆਰੰਭ ਹੋਇਆ ਨਗਰ ਕੀਰਤਨ ਸ੍ਰੀ ਅੰਮ੍ਰਿਤਸਰ ਤੋਂ ਅਗਲੇ ਪੜਾਅ ਲਈ ਰਵਾਨਾ

ਅੰਮ੍ਰਿਤਸਰ, ੨੩ ਜੁਲਾਈ- ਗੁਰਦੁਆਰਾ ਨਾਨਕ ਝੀਰਾ ਸਾਹਿਬ ਬਿਦਰ (ਕਰਨਾਟਕਾ) ਤੋਂ ੨ ਜੂਨ ੨੦੧੯ ਨੂੰ ਆਰੰਭ ਹੋਇਆ ਵਿਸ਼ਾਲ ਨਗਰ ਕੀਰਤਨ ਵੱਖ-ਵੱਖ…

ਸ੍ਰੀ ਨਨਕਾਣਾ ਸਾਹਿਬ ਤੋਂ ਸਜਾਏ ਜਾਣ ਵਾਲੇ ਨਗਰ ਕੀਰਤਨ ਲਈ ਪ੍ਰਸਿੱਧ ਗਾਇਕ ਸੁਖਵਿੰਦਰ ਸਿੰਘ ਦੀ ਅਵਾਜ਼ ‘ਚ ਧੁਨੀ ਸ਼ਬਦ ਰਿਲੀਜ਼

ਭਾਈ ਲੌਂਗੋਵਾਲ ਅਤੇ ਹੋਰਾਂ ਨੇ ਗਾਇਕ ਸੁਖਵਿੰਦਰ ਸਿੰਘ ਦਾ ਕੀਤਾ ਸਨਮਾਨ ਅੰਮ੍ਰਿਤਸਰ, ੨੩ ਜੁਲਾਈ- ਸ੍ਰੀ ਗੁਰੂ ਨਾਨਕ ਦੇਵ ਜੀ ਦੇ…