ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਵੀਰਵਾਰ, ੧ ਸਾਵਣ (ਸੰਮਤ ੫੫੮ ਨਾਨਕਸ਼ਾਹੀ) ੧੬ ਜੁਲਾਈ, ੨੦੨੬ (ਅੰਗ: ੬੯੬)

Category: News

ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ’ਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ

ਅੰਮ੍ਰਿਤਸਰ, 21 ਫ਼ਰਵਰੀ- ਸੰਨ 1921 ਵਿਚ ਵਾਪਰੇ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ…

ਸ਼੍ਰੋਮਣੀ ਕਮੇਟੀ ਗੋਲਕ ਦੀ ਲੜਾਈ ਨਹੀਂ ਲੜਦੀ, ਸਗੋਂ ਸਿੱਖ ਸਿਧਾਂਤਾਂ ਤੇ ਪ੍ਰੰਪਰਾਵਾਂ ਦੀ ਰਖਵਾਲੀ ਲਈ ਵਚਨਬੱਧ- ਐਡਵੋਕੇਟ ਧਾਮੀ

ਸ਼ਹੀਦ ਭਾਈ ਲਛਮਣ ਸਿੰਘ ਨਾਲ ਸਬੰਧਤ ਪਿੰਡ ਗੋਧਰਪੁਰ ਵਿਖੇ ਸਾਕਾ ਸ੍ਰੀ ਨਨਕਾਣਾ ਸਾਹਿਬ ਦੀ ਯਾਦ ’ਚ ਸਮਾਗਮ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ…

ਕੈਨੇਡਾ ਦੇ ਮੈਂਬਰ ਪਾਰਲੀਮੈਂਟ ਕੈਵਿਨ ਲੈਮਰੂਕਸ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤਾ ਸਨਮਾਨਿਤ

ਅੰਮ੍ਰਿਤਸਰ, 21 ਫਰਵਰੀ- ਕੈਨੇਡਾ ਦੇ ਮੈਂਬਰ ਪਾਰਲੀਮੈਂਟ ਕੈਵਿਨ ਲੈਮਰੂਕਸ ਅਤੇ ਉਨ੍ਹਾਂ ਦੀ ਸਪੁੱਤਰੀ ਵਿਧਾਇਕਾ ਸਿੰਧੀ ਲੈਮਰੂਕਸ ਬੀਤੇ ਕੱਲ੍ਹ ਸੱਚਖੰਡ ਸ੍ਰੀ…

ਸ਼੍ਰੋਮਣੀ ਕਮੇਟੀ ਵੱਲੋਂ ਹਰਿਆਣਾ ਸਰਕਾਰ ਨੂੰ ਗੁਰਦੁਆਰਾ ਪ੍ਰਬੰਧਾਂ ’ਚ ਦਖ਼ਲਅੰਦਾਜ਼ੀ ਬੰਦ ਕਰਨ ਦੀ ਤਾੜਨਾ

ਗੁਰਦੁਆਰਾ ਸਾਹਿਬ ਦੀ ਗੋਲਕ ਦੇ ਤਾਲੇ ਤੋੜਨ ਅਤੇ ਮਰਯਾਦਾ ਦੇ ਉਲੰਘਣ ਦਾ ਲਿਆ ਸਖ਼ਤ ਨੋਟਿਸ ਸਰਕਾਰ ਵੱਲੋਂ ਹਰਿਆਣਾ ਗੁਰਦੁਆਰਾ ਐਡਹਾਕ…

ਹਰਿਆਣਾ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦੀ ਸ਼ਹਿ `ਤੇ ਗੁਰਦੁਆਰੇ ਦੀ ਗੋਲਕ ਨੂੰ ਜਿੰਦਰੇ ਲਗਾਉਣ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ

ਗੁਰਦੁਆਰਿਆਂ ਦੇ ਪ੍ਰਬੰਧ ਵਿਚ ਸਰਕਾਰੀ ਦਖ਼ਲ ਬਰਦਾਸ਼ਤ ਨਹੀਂ ਕਰੇਗੀ ਸਿੱਖ ਕੌਮ- ਐਡਵੋਕੇਟ ਧਾਮੀ ਅੰਮ੍ਰਿਤਸਰ, 19 ਫ਼ਰਵਰੀ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ…