Category: News

ਸ੍ਰੀ ਦਰਬਾਰ ਸਾਹਿਬ ਦੇ ਰਸਤਿਆਂ ਦੀ ਸਾਫ ਸਫਾਈ ਤੇ ਮੁਰੰਮਤ ਲਈ ਸ਼੍ਰੋਮਣੀ ਕਮੇਟੀ ਨੂੰ ਨਗਰ ਨਿਗਮ ਮੇਅਰ ਨੇ ਦਿੱਤਾ ਭਰੋਸਾ

ਅੰਮ੍ਰਿਤਸਰ 31 ਅਗਸਤ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨੂੰ ਆਉਂਦੇ ਰਸਤਿਆਂ ਦੀ ਸਾਫ਼-ਸਫ਼ਾਈ ਤੇ ਮੁਰੰਮਤ ਕਰਵਾਉਣ ਦੇ ਨਾਲ-ਨਾਲ…

ਸ਼੍ਰੋਮਣੀ ਕਮੇਟੀ ਦੇ ਸੇਵਾ-ਮੁਕਤ ਹੋ ਚੁੱਕੇ ਅਧਿਕਾਰੀ ਤੇ ਕਰਮਚਾਰੀ ਭਲਾਈ ਫੰਡ ਸਕੀਮ ਤਹਿਤ ਸਨਮਾਨਿਤ

ਅੰਮ੍ਰਿਤਸਰ 30 ਅਗਸਤ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੀਤੇ ਸਮੇਂ ‘ਚ ਸੇਵਾਮੁਕਤ ਹੋ ਚੁੱਕੇ ਮੁਲਾਜ਼ਮਾਂ ਨੂੰ ਮੁਲਾਜ਼ਮ ਭਲਾਈ ਫੰਡ ਸਕੀਮ…

ਪ੍ਰਸਿੱਧ ਇਤਿਹਾਸਕਾਰ ਡਾ. ਕਿਰਪਾਲ ਸਿੰਘ ਦੀ ਪਤਨੀ ਬੀਬੀ ਜੋਗਿੰਦਰ ਕੌਰ ਦਾ ਚਲਾਣਾ

ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਤੇ ਹੋਰਾਂ ਨੇ ਦੁੱਖ ਪ੍ਰਗਟਾਇਆ ਅੰਮ੍ਰਿਤਸਰ, 30 ਅਗਸਤ ੨੦੧੮- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਿੱਖ…

ਸਕਾਟਲੈਂਡ ਦੇ ਸ਼ਹਿਰ ਈਡਨਬਰਗ ’ਚ ਗੁਰਦੁਆਰਾ ਸਾਹਿਬ ’ਤੇ ਹਮਲੇ ਦੀ ਭਾਈ ਲੌਂਗੋਵਾਲ ਵੱਲੋਂ ਨਿਖੇਧੀ

ਅੰਮ੍ਰਿਤਸਰ, 29 ਅਗਸਤ-  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਕਾਟਲੈਂਡ ਦੇ ਸ਼ਹਿਰ ਈਡਨਬਰਗ ਵਿਚ ਗੁਰਦੁਆਰਾ…

ਸ਼ਾਹਜਹਾਨਪੁਰ ਵਿਖੇ ਸਿੱਖਾਂ ਨਾਲ ਕੁਝ ਲੋਕਾਂ ਵੱਲੋਂ ਟਕਰਾਅ ਦੀ ਜਾਂਚ ਸਬੰਧੀ ਭਾਈ ਲੌਂਗੋਵਾਲ ਨੇ ਬਣਾਈ ਕਮੇਟੀ

ਅੰਮ੍ਰਿਤਸਰ, 28 ਅਗਸਤ- ਬੀਤੇ ਦਿਨੀਂ ਉੱਤਰ ਪ੍ਰਦੇਸ਼ ਦੇ ਸ਼ਾਹਜਹਾਨਪੁਰ ਵਿਖੇ ਪੈਂਦੇ ਕਸਬਾ ਬੰਡਾ ਵਿਚ ਗੁਰਦੁਆਰਾ ਸਾਹਿਬ ਦੇ ਬਾਹਰ ਸਿੱਖ ਸੰਗਤਾਂ…

ਸ੍ਰੀ ਦਰਬਾਰ ਸਾਹਿਬ ਦੇ ਚੀਫ਼ ਅਕਾਊਂਟੈਂਟ ਸ. ਪਰਉਪਕਾਰ ਸਿੰਘ ਨੂੰ ਸਦਮਾ, ਮਾਤਾ ਦਾ ਦਿਹਾਂਤ

ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਸਮੇਤ ਅਧਿਕਾਰੀਆਂ ਨੇ ਦੁੱਖ ਪ੍ਰਗਟਾਇਆ ਅੰਮ੍ਰਿਤਸਰ, 28 ਅਗਸਤ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ…

ਕੋਚੀਨ ਤੋਂ ਆਏ ਸਿੱਖ ਭਰਾਵਾਂ ਨੇ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਦਾ ਕੀਤਾ ਧੰਨਵਾਦ

ਸ਼੍ਰੋਮਣੀ ਕਮੇਟੀ ਵੱਲੋਂ ਡਾ. ਰੂਪ ਸਿੰਘ ਨੇ ਕੇਰਲਾ ਨਿਵਾਸੀ ਸੇਠੀ ਭਰਾਵਾਂ ਦਾ ਕੀਤਾ ਸਨਮਾਨ ਅੰਮ੍ਰਿਤਸਰ, ੨੭ ਅਗਸਤ- ਸੱਚਖੰਡ ਸ੍ਰੀ ਹਰਿਮੰਦਰ…

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਯਾਦਗਾਰੀ ਬਣਾਉਣ ਲਈ ਵਿਚਾਰਾਂ

ਸ਼੍ਰੋਮਣੀ ਕਮੇਟੀ ਵੱਲੋਂ ਅੰਮ੍ਰਿਤਸਰ ਦੀਆਂ ਗੁਰਦੁਆਰਾ ਕਮੇਟੀਆਂ ਦੇ ਨੁਮਾਇੰਦਿਆਂ ਨਾਲ ਇਕੱਤਰਤਾ ਅੰਮ੍ਰਿਤਸਰ, ੨੭ ਅਗਸਤ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੰਮ੍ਰਿਤਸਰ…