Category: News

ਰਾਜਸਥਾਨ ‘ਚ ਸਿੱਖ ਵਿਦਿਆਰਥੀਆਂ ਨੂੰ ਪ੍ਰੀਖਿਆ ਦੇਣ ਸਮੇਂ ਕਕਾਰ ਉਤਾਰਨ ਦੀ ਭਾਈ ਲੌਂਗੋਵਾਲ ਵੱਲੋਂ ਨਿੰਦਾ

ਅੰਮ੍ਰਿਤਸਰ, ੭ ਅਗਸਤ- ਰਾਜਸਥਾਨ ਦੇ ਹਨੂੰਮਾਨਗੜ੍ਹ ‘ਚ ਇਕ ਸਕੂਲ ਵੱਲੋਂ ਆਰ.ਏ.ਐੱਸ. (ਰਾਜਸਥਾਨ ਐਡਮਨਿਸਟ੍ਰੇਟਵ ਸਰਵਿਸ) ਦੀ ਪ੍ਰੀਖਿਆ ਦੌਰਾਨ ਅੰਮ੍ਰਿਤਧਾਰੀ ਸਿੱਖ ਵਿਦਿਆਰਥੀਆਂ…

ਡਾ. ਰੂਪ ਸਿੰਘ ਰਚਿਤ ਪੁਸਤਕ ‘ਝੂਲਤੇ ਨਿਸ਼ਾਨ ਰਹੇਂ…’ ਦਾ ਰਿਲੀਜ਼ ਸਮਾਰੋਹ ਭਲਕੇ ੮ ਅਗਸਤ ਨੂੰ

ਅੰਮ੍ਰਿਤਸਰ, ੦੭ ਅਗਸਤ- ਪ੍ਰਸਿੱਧ ਸਿੱਖ ਵਿਦਵਾਨ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਦੀ…

ਸਨੌਰ ‘ਚ ਸਿੱਖ ਨੌਜਾਵਨਾਂ ਦੀ ਪੁਲਿਸ ਵੱਲੋਂ ਕੁੱਟਮਾਰ ਦੀ ਭਾਈ ਲੌਂਗੋਵਾਲ ਵੱਲੋਂ ਨਿੰਦਾ

ਸਰਕਾਰ ਦੋਸ਼ੀਆਂ ਖਿਲਾਫ ਕਰੇ ਸਖਤ ਕਾਰਵਾਈ –ਭਾਈ ਲੌਂਗੋਵਾਲ ਅੰਮ੍ਰਿਤਸਰ, 06 ਅਗਸਤ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ…

ਇੰਸਟੀਚਿਊਟ ਆਫ ਚਾਰਟਰਡ ਅਕਾਊਂਟੈਂਟਸ ਆਫ ਇੰਡੀਆ ਦੇ ੪੦ ਮੈਂਬਰ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ, 06 ਅਗਸਤ- ਇੰਸਟੀਚਿਊਟ ਆਫ ਚਾਰਟਰਡ ਅਕਾਊਂਟੈਂਟਸ ਆਫ ਇੰਡੀਆ ਦੇ ਚਾਲ੍ਹੀ ਮੈਂਬਰਾਂ ਨੇ ਪਰਿਵਾਰਾਂ ਸਮੇਤ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ…

ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਲਈ ਪਾਸਪੋਰਟ ਜਮ੍ਹਾਂ ਕਰਵਾਉਣ ਦਾ ਸਮਾਂ ਵਧਾਇਆ

ਹੁਣ ਸ਼ਰਧਾਲੂ ੨੦ ਅਗਸਤ ਤੱਕ ਪਾਸਪੋਰਟ ਜਮ੍ਹਾਂ ਕਰਵਾ ਸਕਣਗੇ ਅੰਮ੍ਰਿਤਸਰ, 06 ਅਗਸਤ- ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ…

550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਬਾਹਰਲੇ ਸੂਬਿਆਂ ‘ਚ ਸੰਗਤਾਂ ਨਾਲ ਰਾਬਤਾ

ਧਰਮ ਪ੍ਰਚਾਰ ਕਮੇਟੀ ਵੱਲੋਂ ਛੱਤੀਸਗੜ੍ਹ ਦੇ ਵੱਖ-ਵੱਖ ਗੁਰੂ ਘਰਾਂ ਲਈ ਦਿੱਤੀ ਗਈ ਸਹਾਇਤਾ ਰਾਏਪੁਰ ‘ਚ ਗੁਰੂ ਤੇਗ ਬਹਾਦਰ ਅਜਾਇਬਘਰ ‘ਚ…

ਪਿੰਡ ਗੋਸਲ ਵਿਖੇ ਪਾਵਨ ਸਰੂਪਾਂ ਦੇ ਅਗਨ ਭੇਟ ਹੋਣ ਤੇ ਖੇੜੀ ਫੱਤਣ ਵਿਖੇ ਹੋਈ ਬੇਅਦਬੀ ਦੀ ਭਾਈ ਲੌਂਗੋਵਾਲ ਵੱਲੋਂ ਨਿਖੇਧੀ

ਅੰਮ੍ਰਿਤਸਰ, 02 ਅਗਸਤ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਗੋਸਲ ਵਿਖੇ…