Category: News

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਪ੍ਰਕਾਸ਼ ਗੁਰਪੁਰਬ ੫ ਅਪ੍ਰੈਲ ਨੂੰ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ : ਸ. ਦਿਲਜੀਤ ਸਿੰਘ ਬੇਦੀ

ਅੰਮ੍ਰਿਤਸਰ ੦੩ ਅਪ੍ਰੈਲ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਗੁਰੂ ਕੇ ਮਹਿਲ ਸ੍ਰੀ ਅੰਮ੍ਰਿਤਸਰ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ…

ਸ. ਰਘੂਜੀਤ ਸਿੰਘ ਵਿਰਕ ਦੀ ਅਗਵਾਈ ਵਿੱਚ ਹਰਿਆਣਾ ਦੀਆਂ ਸੰਗਤਾਂ ਨੇ ਸ੍ਰੀ ਗੁਰੂ ਰਾਮਦਾਸ ਲੰਗਰ ਵਿਖੇ ਸੇਵਾ ਕੀਤੀ

ਅੰਮ੍ਰਿਤਸਰ ੦੩ ਅਪ੍ਰੈਲ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ ਦੀ ਅਗਵਾਈ ਵਿੱਚ ਹਰਿਆਣਾ ਰਾਜ…

ਸ਼੍ਰੋਮਣੀ ਕਮੇਟੀ ਦੇ ਐਕਸੀਅਨ ਸ. ਮਨਪ੍ਰੀਤ ਸਿੰਘ ਦੇ ਅਕਾਲ ਚਲਾਣੇ ‘ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਤੇ ਅਧਿਕਾਰੀਆਂ ਨੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ 02 ਅਪ੍ਰੈਲ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਮਾਰਤੀ ਵਿਭਾਗ ਦੇ ਐਕਸੀਅਨ ਸ. ਮਨਪ੍ਰੀਤ ਸਿੰਘ ਦੇ ਅਕਾਲ ਚਲਾਣੇ ‘ਤੇ ਸ਼੍ਰੋਮਣੀ…

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਸ਼੍ਰੋਮਣੀ ਕਮੇਟੀ ਦਾ ਨੁਮਾਇੰਦਾ ਪਾਠ ਪੁਸਤਕਾਂ ਦੀ ਕਮੇਟੀ ਵਿਚ ਕੀਤਾ ਸ਼ਾਮਲ

ਅੰਮ੍ਰਿਤਸਰ 02 ਅਪ੍ਰੈਲ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਿੱਖ ਇਤਿਹਾਸ ਰੀਸਰਚ ਬੋਰਡ ਦੇ ਮੈਂਬਰ ਡਾ. ਪਰਮਵੀਰ ਸਿੰਘ ਨੂੰ ਪੰਜਾਬ ਸਕੂਲ…

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਲਾਸਟਿਕ ਦੀ ਥਾਂ ਗਲਣਸ਼ੀਲ ਲਿਫਾਫਿਆਂ ਦੀ ਵਰਤੋਂ ਸ਼ੁਰੂ

ਵਾਤਾਵਰਣ ਦੀ ਸ਼ੁੱਧਤਾ ਲਈ ਸ਼੍ਰੋਮਣੀ ਕਮੇਟੀ ਨਿਰੰਤਰ ਯਤਨਸ਼ੀਲ –ਡਾ. ਰੂਪ ਸਿੰਘ ਅੰਮ੍ਰਿਤਸਰ, ੧ ਅਪ੍ਰੈਲ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ…

‘ਗਾਵਹੁ ਸਚੀ ਬਾਣੀ’ ਵਿਚ ਅੱਵਲ ਰਹਿਣ ਵਾਲੇ ਪੰਜ ਨੌਜੁਆਨ ਪ੍ਰਤਿਯੋਗੀ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨਿਤ

ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦਿੱਤੇ ਇਨਾਮੀ ਰਾਸ਼ੀ ਦੇ ਚੈੱਕ ਅੰਮ੍ਰਿਤਸਰ, ੩੧ ਮਾਰਚ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੀ. ਟੀ.…

ਸ਼੍ਰੋਮਣੀ ਕਮੇਟੀ ਵਿਖੇ ਸੇਵਾ ਮੁਕਤ ਹੋਏ ਮੁਲਾਜ਼ਮਾਂ ਨੂੰ ਦਿੱਤੀ ਨਿੱਘੀ ਵਿਦਾਇਗੀ

ਅੰਮ੍ਰਿਤਸਰ ੩੧ ਮਾਰਚ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕੁਝ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸੇਵਾ ਮੁਕਤ ਹੋਣ ‘ਤੇ ਅੱਜ ਨਿੱਘੀ ਵਿਦਾਇਗੀ…