Category: News

ਸ਼੍ਰੋਮਣੀ ਕਮੇਟੀ ਬਿਹਤਰ ਮੈਡੀਕਲ ਸੇਵਾਵਾਂ ਦੀ ਵਿਉਂਤਬੰਦੀ ਲਈ ਪੰਜ ਸਾਲਾ ਯੋਜਨਾ ਬਣਾਏਗੀ -ਪ੍ਰੋ. ਕਿਰਪਾਲ ਸਿੰਘ ਬਡੂੰਗਰ

ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਟਰੱਸਟ ਦੀ ਹੋਈ ਇਕੱਤਰਤਾ ਅੰਮ੍ਰਿਤਸਰ 15 ਸਤੰਬਰ –ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਰਾਮਦਾਸ…

ਸਬ ਟੀ.ਵੀ. ਚੈੱਨਲ ਅਤੇ ਤਾਰਿਕ ਮਹਿਤਾ ਕਾ ਉਲਟਾ ਚਸ਼ਮਾ ਸੀਰੀਅਲ ਤੁਰੰਤ ਬੰਦ ਕੀਤਾ ਜਾਵੇ-ਪ੍ਰੋ. ਕਿਰਪਾਲ ਸਿੰਘ ਬਡੂੰਗਰ

ਲੜੀਵਾਰ ਦੇ ਨਿਰਮਾਤਾ ਨਿਰਦੇਸ਼ਕ ਵਿਰੁੱਧ ਪਰਚਾ ਦਰਜ ਕਰਨ ਦੀ ਕੀਤੀ ਮੰਗ। ਚੈੱਨਲ ਅਤੇ ਸੀਰੀਅਲ ਵੱਲੋਂ ਲਗਾਤਾਰ ਦਿਖਾਈ ਜਾ ਰਹੀ ਹੈ…

ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਸੰਮੇਲਨ ਵਿਚ ਭਾਗ ਲੈਣ ਵਾਲੀ ਪਹਿਲੀ ਸਿੱਖ ਬੀਬੀ ਬਣੀ ਨੌਰੀਨ ਕੌਰ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ

ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਕੀਤਾ ਸਨਮਾਨਿਤ ਅੰਮ੍ਰਿਤਸਰ, 14 ਸਤੰਬਰ– ਸਿੱਖ ਕੌਮ ਨੇ ਵਿਦੇਸ਼ੀ ਧਰਤੀ ‘ਤੇ ਇੱਕ ਵਾਰੀ ਫਿਰ ਤੋਂ ਆਪਣੀ…

ਕਰਨਾਟਕ ਸਰਕਾਰ ਵੱਲੋਂ ਸਿੱਖ ਕਿਰਪਾਨ ‘ਤੇ ਲਗਾਈ ਗਈ ਪਾਬੰਦੀ ਗ਼ੈਰ-ਸੰਵਿਧਾਨਕ -ਪ੍ਰੋ: ਕਿਰਪਾਲ ਸਿੰਘ ਬਡੂੰਗਰ

ਮਾਮਲੇ ਸਬੰਧੀ ਪ੍ਰਧਾਨ ਮੰਤਰੀ ਨੂੰ ਲਿਖਿਆ ਜਾਵੇਗਾ ਪੱਤਰ ਅੰਮ੍ਰਿਤਸਰ, ੧੩ ਸਤੰਬਰ– ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ…

ਸਾਬਕਾ ਮੈਂਬਰ ਸ. ਸੁਖਬੀਰ ਸਿੰਘ ਸੁਲਤਾਨਵਿੰਡ ਦੇ ਅਕਾਲ ਚਲਾਣਾ ਕਰ ਜਾਣ ‘ਤੇ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਅਫਸੋਸ ਪ੍ਰਗਟਾਇਆ

ਅੰਮ੍ਰਿਤਸਰ, ੧੨ ਸਤੰਬਰ– ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਸ.…

ਬੱਚਿਆਂ ਨੂੰ ਬਲੂ ਵੇਲ੍ਹ ਗੇਮ ਦੇ ਮਾਰੂ ਪ੍ਰਭਾਵ ਤੋਂ ਬਚਾਉਣ ਲਈ ਸਰਕਾਰ ਤੇ ਮਾਪੇ ਸੰਜੀਦਾ ਹੋਣ –ਪ੍ਰੋ: ਕਿਰਪਾਲ ਸਿੰਘ ਬਡੂੰਗਰ

ਬੱਚਿਆਂ ਨੂੰ ਧਾਰਮਿਕ ਤੇ ਨੈਤਿਕ ਸਿੱਖਿਆ ਵੱਲ ਪ੍ਰੇਰਿਤ ਕਰਨਾ ਸਮੇਂ ਦੀ ਵੱਡੀ ਲੋੜ ਅੰਮ੍ਰਿਤਸਰ, ੧੨ ਸਤੰਬਰ–  ਸੰਸਾਰ ਭਰ ਵਿਚ ਬੱਚਿਆਂ…

ਸਾਰਗੜ੍ਹੀ ਦੇ ਸ਼ਹੀਦਾਂ ਦੀ ਯਾਦ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਵਿਸ਼ਾਲ ਗੁਰਮਤਿ ਸਮਾਗਮ ਆਯੋਜਿਤ

ਸਿੱਖ ਕੌਮ ਦਾ ਸਮੁੱਚਾ ਇਤਿਹਾਸ ਹੀ ਕੁਰਬਾਨੀਆਂ ਦੀ ਵਿਲੱਖਣ ਗਾਥਾ ਹੈ–ਗਿਆਨੀ ਹਰਪ੍ਰੀਤ ਸਿੰਘ ਸਾਰਾਗੜ੍ਹੀ ਜੰਗ ਦੇ ਮਹਾਨ ਸ਼ਹੀਦ ਸਿੱਖ ਕੌਮ…