ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ : ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਗੁਰਦੁਆਰਾ ਨਾਨਕ ਪਿਆਓ ਸਾਹਿਬ ਦਿੱਲੀ ਤੋਂ ਅਗਲੇ ਪੜਾਅ ਗੁਰਦੁਆਰਾ ਰਕਾਬ ਗੰਜ ਸਾਹਿਬ ਦਿੱਲੀ ਲਈ ਰਵਾਨਾ
ਅੰਮ੍ਰਿਤਸਰ, 25 ਅਕਤੂਬਰ- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ…






