Category: News

Mukhwak 12-10-2016

ਗੂਜਰੀ ਮਹਲਾ ੫ ਚਉਪਦੇ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਕਿਰਿਆਚਾਰ ਕਰਹਿ ਖਟੁ ਕਰਮਾ ਇਤੁ ਰਾਤੇ ਸੰਸਾਰੀ ॥ ਅੰਤਰਿ ਮੈਲੁ…

ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ 17 ਅਕਤੂਬਰ ਨੂੰ ਮਨਾਉਣ ਦੀ ਅਪੀਲ ਕੀਤੀ ਜਾਂਦੀ ਹੈ –ਬੇਦੀ

ਅੰਮ੍ਰਿਤਸਰ ੧੦ ਅਕਤੂਬਰ (           )  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਪਾਵਨ…

ਸ਼੍ਰੋਮਣੀ ਕਮੇਟੀ ਨੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਕੂਲੀ ਬੱਚਿਆਂ ਦੇ ਰਾਗਾਂ ‘ਤੇ ਆਧਾਰਿਤ ਕੀਰਤਨ ਮੁਕਾਬਲੇ ਕਰਵਾਏ

ਅੰਮ੍ਰਿਤਸਰ 10 ਅਕਤੂਬਰ (         ) –  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ…

ਗੁਰੂ ਸਾਹਿਬ ਨੇ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ਤੋਂ ਭਾਰਤੀ ਲੋਕਾਂ ਨੂੰ ਅਣਖ਼, ਸਵੈਮਾਨ ਤੇ ਗ਼ੈਰਤ ਭਰਪੂਰ ਜੀਵਨ ਜਿਉਣ ਦੀ ਜਾਚ ਸਿਖਾਈ –ਜਥੇ. ਅਵਤਾਰ ਸਿੰਘ

ਧਰਮ ਪ੍ਰਚਾਰ ਕਮੇਟੀ ਵੱਲੋਂ ਚੌਥਾ ਗੁਰਮਤਿ ਸਮਾਗਮ ਕਰਵਾਇਆ ਗਿਆ ਅੰਮ੍ਰਿਤਸਰ ੯ ਅਕਤੂਬਰ (           ) ਸਮੁੱਚੀ…

ਜਥੇਦਾਰ ਅਵਤਾਰ ਸਿੰਘ ਨੇ ਕੈਲੀਫੋਰਨੀਆਂ ਵਿੱਚ ਇਕ ਸਿੱਖ ਦੇ ਕੇਸ ਕਤਲ ਕਰਨ ਤੇ ਸਖ਼ਤ ਸ਼ਬਦਾਂ ਵਿੱਚ ਵਿਰੋਧ ਕੀਤਾ

ਅੰਮ੍ਰਿਤਸਰ 8 ਅਕਤੂਬਰ (        ) ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਮਰੀਕਾ ਦੇ ਕੈਲੀਫੋਰਨੀਆਂ…

ਸ਼੍ਰੋਮਣੀ ਕਮੇਟੀ ਨੇ ਫਾਜ਼ਿਲਕਾ ਦੇ ਸਰਹੱਦੀ ਖੇਤਰਾਂ ਦੇ ਕੈਂਪਾਂ ‘ਚੋਂ ਆਪਣੇ ਮੁਲਾਜ਼ਮ ਵਾਪਸ ਬੁਲਾਏ ਹਾਲਾਤ ਸੁਖਾਵੇਂ ਹੋਣ ਕਾਰਣ ਲੋਕ ਘਰਾਂ ਨੂੰ ਪਰਤੇ-ਬੇਦੀ

ਅੰਮ੍ਰਿਤਸਰ : 8 ਅਕਤੂਬਰ (        ) ਭਾਰਤ-ਪਾਕਿ ਵਿਚਾਲੇ ਪੈਦਾ ਹੋਏ ਤਣਾਅ ਕਾਰਨ ਵੱਖ-ਵੱਖ ਸਰਹੱਦੀ ਖੇਤਰ ਦੇ ਪਿੰਡਾਂ…