ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ: ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਪੂਨਾ ਤੋਂ ਗੁਰਦੁਆਰਾ ਨਾਨਕ ਝੀਰਾ ਸਾਹਿਬ ਬਿਦਰ ਲਈ ਰਵਾਨਾ
ਅੰਮ੍ਰਿਤਸਰ, 3 ਅਕਤੂਬਰ- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ…






