ਪ੍ਰਬੰਧ ਨੂੰ ਮੁੱਖ ਰੱਖਦੇ ਹੋਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਇੰਚਾਰਜ ਅਖੰਡਪਾਠਾਂ ਅਤੇ ਇੰਚਾਰਜ ਰਾਗੀ ਸਿੰਘਾਂ ਨੂੰ ਨੰਬਰ ਜਾਰੀ ਕੀਤੇ ਗਏ ਹਨ ਕਿਰਪਾ ਕਰਕੇ ਅੱਗੇ ਤੋਂ ਆਪ ਜੀ ਇਹਨਾਂ ਨੰਬਰਾਂ ਤੇ ਸੰਪਰਕ ਕਰਨ ਦੀ ਕ੍ਰਿਪਾਲਤਾ ਕਰਨੀ ਜੀ। ਇੰਚਾਰਜ ਰਾਗੀ ਸਿੰਘਾਂ : 75280-13134 ਇੰਚਾਰਜ ਅਖੰਡਪਾਠਾਂ : 75280-13135

Category: News

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਤੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸਮਾਗਮਾਂ ਸਬੰਧੀ ਸਭਾ-ਸੁਸਾਇਟੀਆਂ ਨਾਲ ਮੀਟਿੰਗ

ਅੰਮ੍ਰਿਤਸਰ, 19 ਜੁਲਾਈ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਅਤੇ ਚੌਥੇ…

ਲੰਗਰ ਸ੍ਰੀ ਗੁਰੂ ਰਾਮਦਾਸ ਜੀ ਦੀ ਇਮਾਰਤ ਸਮੇਤ ਚੱਲ ਰਹੇ ਹੋਰ ਕੰਮਾਂ ਸਬੰਧੀ ਸਬ ਕਮੇਟੀ ਦੀ ਹੋਈ ਇਕੱਤਰਤਾ

ਅੰਮ੍ਰਿਤਸਰ, ੧੮ ਜੁਲਾਈ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ ਵਿਖੇ ਸਥਿਤ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਦੀ ਇਮਾਰਤ…

ਭਾਈ ਲੌਂਗੋਵਾਲ ਦੀ ਅਗਵਾਈ ‘ਚ ਵਫ਼ਦ ਵੱਲੋਂ ਭਾਈ ਰਾਜੋਆਣੇ ਦੀ ਸਜ਼ਾ ਸਬੰਧੀ ਸ੍ਰੀ ਰਾਜਨਾਥ ਸਿੰਘ ਨਾਲ ਮੁਲਾਕਾਤ

ਅੰਮ੍ਰਿਤਸਰ, ੧੮ ਜੁਲਾਈ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਸਿੱਖ ਮੈਂਬਰਾਂ ਦੇ ਉੱਚ…

ਬਾਬਾ ਭੂਰੀ ਵਾਲਿਆਂ ਵੱਲੋਂ ਕਰਵਾਈ ਜਾ ਰਹੀ ਹੈ ਘੰਟਾ ਘਰ ਪ੍ਰਵੇਸ਼ ਦੁਆਰ ਦੇ ਗੁੰਬਦ ਉਪਰ ਸੋਨੇ ਦੀ ਕਾਰ ਸੇਵਾ

ਅੰਮ੍ਰਿਤਸਰ, 17 ਜੁਲਾਈ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਘੰਟਾ ਘਰ ਵਾਲੇ ਪ੍ਰਵੇਸ਼ ਦੁਆਰ ਦੀ ਦਰਸ਼ਨੀ ਡਿਉੜੀ ਦੇ ਗੁੰਬਦਾਂ ਤੇ…