ਪ੍ਰਬੰਧ ਨੂੰ ਮੁੱਖ ਰੱਖਦੇ ਹੋਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਇੰਚਾਰਜ ਅਖੰਡਪਾਠਾਂ ਅਤੇ ਇੰਚਾਰਜ ਰਾਗੀ ਸਿੰਘਾਂ ਨੂੰ ਨੰਬਰ ਜਾਰੀ ਕੀਤੇ ਗਏ ਹਨ ਕਿਰਪਾ ਕਰਕੇ ਅੱਗੇ ਤੋਂ ਆਪ ਜੀ ਇਹਨਾਂ ਨੰਬਰਾਂ ਤੇ ਸੰਪਰਕ ਕਰਨ ਦੀ ਕ੍ਰਿਪਾਲਤਾ ਕਰਨੀ ਜੀ। ਇੰਚਾਰਜ ਰਾਗੀ ਸਿੰਘਾਂ : 75280-13134 ਇੰਚਾਰਜ ਅਖੰਡਪਾਠਾਂ : 75280-13135

Category: News

ਸ਼ਿਲਾਂਗ ਦੇ ਸਿੱਖਾਂ ਨੂੰ ਮੇਘਾਲਿਆ ਹਾਈ ਕੋਰਟ ਵੱਲੋਂ ਰਾਹਤ ਦੇ ਫੈਸਲਾ ਦਾ ਭਾਈ ਲੌਂਗੋਵਾਲ ਨੇ ਕੀਤਾ ਸਵਾਗਤ

ਪਾਕਿਸਤਾਨ ‘ਚ ਸਿੱਖ ਦੀ ਦਸਤਾਰ ਤੇ ਕੇਸਾਂ ਦੀ ਬੇਅਦਬੀ ਮੰਦਭਾਗੀ ਅੰਮ੍ਰਿਤਸਰ, ੧੧ ਜੁਲਾਈ- ਮੇਘਾਲਿਆ ਦੀ ਰਾਜਧਾਨੀ ਸ਼ਿਲਾਂਗ ‘ਚ ਵੱਸਦੇ ਸਿੱਖਾਂ…

ਭਾਈ ਲੌਂਗੋਵਾਲ ਨੇ ਇਤਿਹਾਸਕ ਗੁਰਦੁਆਰਿਆਂ ਦੇ ਮੈਨੇਜਰਾਂ ਨਾਲ ਪ੍ਰਬੰਧਾਂ ਸਬੰਧੀ ਕੀਤੀ ਇਕੱਤਰਤਾ

ਗੁਰੂ ਘਰਾਂ ਦੀਆਂ ਵਧੀਆ ਸੇਵਾਵਾਂ ਨਿਭਾਉਣ ਵਾਲੇ ਮੈਨੇਜਰ ਹੋਣਗੇ ਸਨਮਾਨਿਤ-ਭਾਈ ਲੌਂਗੋਵਾਲ ਡਾ. ਰੂਪ ਸਿੰਘ ਨੇ ਇਤਿਹਾਸਕ ਨਿਸ਼ਾਨੀਆਂ ਦੀ ਸਾਂਭ-ਸੰਭਾਲ ਲਈ…

ਸ਼੍ਰੋਮਣੀ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਾਰਕਾਂ ਨੂੰ ਨਵਿਆਉਣ ਦਾ ਕਾਰਜ ਆਰੰਭ

ਵਿਸ਼ੇਸ਼ ਕਿਸਮ ਦੇ ਫੁੱਲਾਂ ਸਮੇਤ ਵਾਤਾਵਰਣ ਦੀ ਸ਼ੁੱਧਤਾ ਵਾਲੇ ਪੌਦੇ ਬਣਨਗੇ ਪਾਰਕਾਂ ਦਾ ਸ਼ਿਗਾਰ -ਭਾਈ ਲੌਂਗੋਵਾਲ ਅੰਮ੍ਰਿਤਸਰ 10 ਜੁਲਾਈ-  ਸੱਚਖੰਡ…

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਆਲਮਗੀਰ ਵਿਖੇ ਆਰੰਭ ਹੋਇਆ ਪੰਜਵਾਂ ਗੁਰਬਾਣੀ ਪਾਠ ਬੋਧ ਸਮਾਗਮ

ਗੁਰਬਾਣੀ ਪਾਠ ਬੋਧ ਸਮਾਗਮਾਂ ਦੀ ਲੜੀ ਆਰੰਭ ਕਰਨਾ ਇਤਿਹਾਸਕ ਕਾਰਜ – ਗਿਆਨੀ ਗੁਰਬਚਨ ਸਿੰਘ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ…

ਸਿੱਖ ਬੀਬੀਆਂ ਨੂੰ ਲੋਹ ਟੋਪ ਪਹਿਨਣ ਸਬੰਧੀ ਫੈਸਲੇ ’ਤੇ ਵਿਚਾਰ ਲਈ ਇਕੱਤਰਤਾ 12 ਜੁਲਾਈ ਨੂੰ

ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਦੀ ਅਗਵਾਈ ’ਚ ਹੋਵੇਗੀ ਇਕੱਤਰਤਾ ਅੰਮ੍ਰਿਤਸਰ 9 ਜੁਲਾਈ – ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਦੋ…