ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਰਾਮਕਲੀ ਮਹਲਾ ੧ ॥ ਸੁਰਤਿ ਸਬਦੁ ਸਾਖੀ ਮੇਰੀ ਸਿੰਙੀ ਬਾਜੈ ਲੋਕੁ ਸੁਣੇ ॥ ਪਤੁ ਝੋਲੀ ਮੰਗਣ ਕੈ ਤਾਈ ਭੀਖਿਆ ਨਾਮੁ ਪੜੇ ॥੧॥ ਐਤਵਾਰ, ੨੪ ਜੇਠ (ਸੰਮਤ ੫੫੮ ਨਾਨਕਸ਼ਾਹੀ) ੭ ਜੂਨ, ੨੦੨੬ (ਅੰਗ: ੮੭੭)

Category: News

ਐਡਵੋਕੇਟ ਧਾਮੀ ਨੇ ਭਾਈ ਜਗਤਾਰ ਸਿੰਘ ਹਵਾਰਾ ਦੀ ਬੀਮਾਰ ਮਾਤਾ ਦਾ ਹਾਲ ਜਾਣਿਆ ਬੰਦੀ ਸਿੰਘਾਂ ਨਾਲ ਸਰਕਾਰਾਂ ਵੱਲੋਂ ਕੀਤੀ ਜਾ ਰਹੀ ਬੇਇਨਸਾਫੀ ਦੀ ਕੀਤੀ ਕਰੜੀ ਨਿੰਦਾ

ਅੰਮ੍ਰਿਤਸਰ, 26 ਸਤੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜੇਲ੍ਹ ਵਿਚ ਲੰਮੇ ਅਰਸੇ ਤੋਂ ਨਜ਼ਰਬੰਦ…

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ: ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਕਰੀਮ ਨਗਰ ਤੇਲੰਗਾਨਾ ਤੋਂ ਹੈਦਰਾਬਾਦ ਲਈ ਰਵਾਨਾ

ਅੰਮ੍ਰਿਤਸਰ, 25 ਸਤੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ…

ਸ਼੍ਰੋਮਣੀ ਕਮੇਟੀ ਨੇ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਬੰਨਾਂ ਨੂੰ ਮਜ਼ਬੂਤ ਕਰਨ ਲਈ 38 ਹਜ਼ਾਰ ਲੀਟਰ ਡੀਜ਼ਲ ਦਾ ਕੀਤਾ ਪ੍ਰਬੰਧ

ਐਡਵੋਕੇਟ ਧਾਮੀ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਮੋਹਤਬਰ ਵਿਅਕਤੀਆਂ ਨਾਲ ਮਿਲ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ ਅੰਮ੍ਰਿਤਸਰ, 25 ਸਤੰਬਰ- ਸ਼੍ਰੋਮਣੀ…

ਸ਼੍ਰੋਮਣੀ ਕਮੇਟੀ ਨੇ ਹੜ੍ਹ ਪ੍ਰਭਾਵਿਤ ਪਿੰਡ ਹਰੜ ਕਲਾਂ ਅਤੇ ਲੱਖੂਵਾਲ ਦੇ ਸਕੂਲਾਂ ਦੇ ਬੱਚਿਆਂ ਲਈ ਪੀਣ ਵਾਲੇ ਪਾਣੀ ਸਮੇਤ ਖਾਣ ਵਾਲੀਆਂ ਵਸਤਾਂ ਭੇਜੀਆਂ

ਅੰਮ੍ਰਿਤਸਰ, 24 ਸਤੰਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹ ਪ੍ਰਭਾਵਿਤ ਪਿੰਡ ਹਰੜ ਕਲਾਂ ਅਤੇ ਲੱਖੂਵਾਲ ਦੇ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ…

ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਗਿਆ ਭਾਈ ਲਾਲੋ ਜੀ ਦਾ ਜਨਮ ਦਿਹਾੜਾ

ਅੰਮ੍ਰਿਤਸਰ, 24 ਸਤੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ…