ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਸਲੋਕੁ ਮਃ ੩ ॥ ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥ ਸੋ ਪੜਿਆ ਸੋ ਪੰਡਿਤੁ ਬੀਨਾ ਗੁਰ ਸਬਦਿ ਕਰੇ ਵੀਚਾਰੁ ॥ ਅੰਦਰੁ ਖੋਜੈ ਤਤੁ ਲਹੈ ਪਾਏ ਮੋਖ ਦੁਆਰੁ ॥ ਗੁਣ ਨਿਧਾਨੁ ਹਰਿ ਪਾਇਆ ਸਹਜਿ ਕਰੇ ਵੀਚਾਰੁ ॥ ਧੰਨੁ ਵਾਪਾਰੀ ਨਾਨਕਾ ਜਿਸੁ ਗੁਰਮੁਖਿ ਨਾਮੁ ਅਧਾਰੁ ॥੧॥ ਮੰਗਲਵਾਰ, ੨੬ ਜੇਠ (ਸੰਮਤ ੫੫੮ ਨਾਨਕਸ਼ਾਹੀ) ੯ ਜੂਨ, ੨੦੨੬ (ਅੰਗ: ੬੫੦)

Category: News

ਸ਼੍ਰੋਮਣੀ ਕਮੇਟੀ ਨੇ ਸ਼ਰਧਾ ਨਾਲ ਮਨਾਇਆ ਪੰਜਵੇਂ ਪਾਤਸ਼ਾਹ ਜੀ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਹੋਏ ਗੁਰਮਤਿ ਸਮਾਗਮ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ ਅੰਮ੍ਰਿਤਸਰ, 30 ਮਈ- ਸ਼੍ਰੋਮਣੀ…

ਜੂਨ 1984 ਦੇ ਘੱਲੂਘਾਰੇ ਦੀ ਯਾਦ ਵਿਚ ਸ਼ਹੀਦੀ ਸਮਾਗਮ ਦੇ ਪ੍ਰਬੰਧਾਂ ਸਬੰਧੀ ਐਡਵੋਕੇਟ ਧਾਮੀ ਨੇ ਕੀਤੀਆਂ ਮੀਟਿੰਗਾਂ

ਅੰਮ੍ਰਿਤਸਰ, 28 ਮਈ- ਜੂਨ 1984 ਵਿਚ ਭਾਰਤ ਸਰਕਾਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਹੋਰ ਗੁਰਧਾਮਾਂ…

ਜਥੇਦਾਰ ਸਾਹਿਬ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਲਈ ਜਲਦ ਬਣਾਈ ਜਾਵੇਗੀ ਕਮੇਟੀ-ਐਡਵੋਕੇਟ ਧਾਮੀ

ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੇ ਮਾਮਲੇ ’ਚ ਸ਼੍ਰੋਮਣੀ ਕਮੇਟੀ ਹਾਈਕੋਰਟ ਪਹੁੰਚੀ ਅੰਮ੍ਰਿਤਸਰ, 28 ਮਈ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ…

ਸ੍ਰੀ ਦਰਬਾਰ ਸਾਹਿਬ ਵਿਖੇ ਸੰਗਤ ਲਈ ਇਸੇ ਸਾਲ ਮੁਕੰਮਲ ਕੀਤੀਆਂ ਜਾਣਗੀਆਂ ਤਿੰਨ ਨਵੀਆਂ ਸਰਾਵਾਂ- ਐਡਵੋਕੇਟ ਧਾਮੀ

ਸਰਾਵਾਂ ਦੇ ਨਿਰਮਾਣ ਕਾਰਜਾਂ ਦਾ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਲਿਆ ਜਾਇਜ਼ਾ ਅੰਮ੍ਰਿਤਸਰ, 28 ਮਈ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ…

ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦੇ ਦਰਜਾ ਤੀਜਾ, ਚੌਥਾ ਤੇ ਸਿੱਖ ਧਰਮ ਅਧਿਐਨ ਪੱਤਰ ਵਿਹਾਰ ਕੋਰਸ ਦਾ ਨਤੀਜਾ ਐਲਾਨਿਆ

ਅੰਮ੍ਰਿਤਸਰ, 25 ਮਈ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਲਈ ਜਾਂਦੀ ਸਾਲਾਨਾ ਧਾਰਮਿਕ ਪ੍ਰੀਖਿਆ ਦੇ ਦਰਜਾ ਤੀਜਾ,…