ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਸਲੋਕੁ ਮਃ ੩ ॥ ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥ ਸੋ ਪੜਿਆ ਸੋ ਪੰਡਿਤੁ ਬੀਨਾ ਗੁਰ ਸਬਦਿ ਕਰੇ ਵੀਚਾਰੁ ॥ ਅੰਦਰੁ ਖੋਜੈ ਤਤੁ ਲਹੈ ਪਾਏ ਮੋਖ ਦੁਆਰੁ ॥ ਗੁਣ ਨਿਧਾਨੁ ਹਰਿ ਪਾਇਆ ਸਹਜਿ ਕਰੇ ਵੀਚਾਰੁ ॥ ਧੰਨੁ ਵਾਪਾਰੀ ਨਾਨਕਾ ਜਿਸੁ ਗੁਰਮੁਖਿ ਨਾਮੁ ਅਧਾਰੁ ॥੧॥ ਮੰਗਲਵਾਰ, ੨੬ ਜੇਠ (ਸੰਮਤ ੫੫੮ ਨਾਨਕਸ਼ਾਹੀ) ੯ ਜੂਨ, ੨੦੨੬ (ਅੰਗ: ੬੫੦)

Category: News

ਸ਼੍ਰੋਮਣੀ ਕਮੇਟੀ ਭਾਈ ਬਲਵੰਤ ਸਿੰਘ ਰਾਜੋਆਣਾ ਬਾਰੇ ਪਟੀਸ਼ਨ ਸਬੰਧੀ ਆਮ ਰਾਏ ਬਣਾਉਣ ਲਈ ਯਤਨਸ਼ੀਲ- ਐਡਵੋਕੇਟ ਧਾਮੀ

-ਪੂੰਛ ’ਚ ਮਾਰੇ ਗਏ 4 ਸਿੱਖਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਦੇਵੇਗੀ ਸ਼੍ਰੋਮਣੀ ਕਮੇਟੀ -ਅਜਾਇਬਘਰ ’ਚ ਸਿੰਘ ਸਾਹਿਬ ਗਿਆਨੀ…

ਸਾਬਕਾ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਮੋਹਣ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਐਡਵੋਕੇਟ ਧਾਮੀ ਵੱਲੋਂ ਦੁੱਖ ਪ੍ਰਗਟ

ਅੰਮ੍ਰਿਤਸਰ, 11 ਮਈ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਮੋਹਣ ਸਿੰਘ ਦੇ ਅਕਾਲ ਚਲਾਣਾ…

ਭਾਰਤ-ਪਾਕਿਸਤਾਨ ’ਚ ਤਣਾਅਪੂਰਨ ਹਾਲਾਤ ਮੌਕੇ ਸ਼੍ਰੋਮਣੀ ਕਮੇਟੀ ਨੇ ਸਰਾਵਾਂ ਅਤੇ ਸਕੂਲ ਕਾਲਜ ਰਿਹਾਇਸ਼ ਲਈ ਖੋਲੇ

ਅੰਮ੍ਰਿਤਸਰ, 10 ਮਈ- ਭਾਰਤ-ਪਾਕਿਸਤਾਨ ਵਿਚ ਬਣੇ ਤਣਾਅਪੂਰਨ ਹਾਲਾਤਾਂ ਦੇ ਮੱਦੇਨਜ਼ਰ ਸਿੱਖ ਕੌਮ ਦੀ ਪ੍ਰਤੀਨਿਧ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ…

ਸ਼੍ਰੋਮਣੀ ਕਮੇਟੀ ਦੇ ਵਿਦਿਅਕ ਪ੍ਰਬੰਧਾਂ ਨੂੰ ਕੁਝ ਆਗੂਆਂ ਵੱਲੋਂ ਗਲਤ ਬਿਆਨਬਾਜੀ ਕਰਕੇ ਬਦਨਾਮ ਕਰਨਾ ਮੰਦਭਾਗਾ- ਸ਼੍ਰੋਮਣੀ ਕਮੇਟੀ ਅਹੁਦੇਦਾਰ

ਅੰਮ੍ਰਿਤਸਰ, 9 ਮਈ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਿਖਿਆ ਪ੍ਰਬੰਧਾਂ ਬਾਰੇ ਸਿਆਸੀ ਆਗੂਆਂ ਬੀਬੀ ਜਗੀਰ ਕੌਰ, ਸ. ਸੁਰਜੀਤ ਸਿੰਘ ਰੱਖੜਾ…

ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਪੁੰਛ ’ਚ ਹਮਲੇ ਦੌਰਾਨ ਜ਼ਖ਼ਮੀ ਹੋਏ ਸਿੱਖਾਂ ਹਾਲ ਜਾਣਿਆ

ਅੰਮ੍ਰਿਤਸਰ, 9 ਮਈ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ’ਤੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ…