ਸਿੱਧਾ-ਪ੍ਰਸਾਰਣ / Live Kirtan
ਰੋਜ਼ਾਨਾ ਮੁੱਖਵਾਕ / Daily Mukhwak
ਮੁੱਖਵਾਕ ਕਥਾ (ਗੁ: ਮੰਜੀ ਸਾਹਿਬ) / Mukhwak Katha
ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਲੋਕ ਮਃ ੩ ॥ ਹਉਮੈ ਵਿਚਿ ਜਗਤੁ ਮੁਆ ਮਰਦੋ ਮਰਦਾ ਜਾਇ ॥ ਜਿਚਰੁ ਵਿਚਿ ਦੰਮੁ ਹੈ ਤਿਚਰੁ ਨ ਚੇਤਈ ਕਿ ਕਰੇਗੁ ਅਗੈ ਜਾਇ ॥ ਗਿਆਨੀ ਹੋਇ ਸੁ ਚੇਤੰਨੁ ਹੋਇ ਅਗਿਆਨੀ ਅੰਧੁ ਕਮਾਇ ॥ ਨਾਨਕ ਏਥੈ ਕਮਾਵੈ ਸੋ ਮਿਲੈ ਅਗੈ ਪਾਏ ਜਾਇ ॥੧॥ ਸ਼ੁੱਕਰਵਾਰ, ੯ ਸਾਵਣ (ਸੰਮਤ ੫੫੮ ਨਾਨਕਸ਼ਾਹੀ) ੨੪ ਜੁਲਾਈ, ੨੦੨੬ (ਅੰਗ: ੫੫੫)