ਸਿੱਧਾ-ਪ੍ਰਸਾਰਣ / Live Kirtan
ਰੋਜ਼ਾਨਾ ਮੁੱਖਵਾਕ / Daily Mukhwak
ਮੁੱਖਵਾਕ ਕਥਾ (ਗੁ: ਮੰਜੀ ਸਾਹਿਬ) / Mukhwak Katha
ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਗੂਜਰੀ ਸ੍ਰੀ ਰਵਿਦਾਸ ਜੀ ਕੇ ਪਦੇ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਦੂਧੁ ਤ ਬਛਰੈ ਥਨਹੁ ਬਿਟਾਰਿਓ ॥ ਫੂਲੁ ਭਵਰਿ ਜਲੁ ਮੀਨਿ ਬਿਗਾਰਿਓ ॥੧॥ ਮਾਈ ਗੋਬਿੰਦ ਪੂਜਾ ਕਹਾ ਲੈ ਚਰਾਵਉ ॥ ਅਵਰੁ ਨ ਫੂਲੁ ਅਨੂਪੁ ਨ ਪਾਵਉ ॥੧॥ ਰਹਾਉ ॥ ਸੋਮਵਾਰ, ੧੨ ਸਾਵਣ (ਸੰਮਤ ੫੫੮ ਨਾਨਕਸ਼ਾਹੀ) ੨੭ ਜੁਲਾਈ, ੨੦੨੬ (ਅੰਗ: ੫੨੫)