ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਸਲੋਕੁ ਮਃ ੩ ॥ ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥ ਫਿਰਿ ਫਿਰਿ ਮਿਲਣੁ ਨ ਪਾਇਨੀ ਜੰਮਹਿ ਤੈ ਮਰਿ ਜਾਹਿ ॥ ਮੰਗਲਵਾਰ, ੧੪ ਜੇਠ (ਸੰਮਤ ੫੫੭ ਨਾਨਕਸ਼ਾਹੀ) ੨੭ ਮਈ, ੨੦੨੫ (ਅੰਗ: ੬੪੫)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 20 ਮਈ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

MEMBERS, DHARAM PARCHAR COMMITTEE (SGPC)

MEMBERS, DHARAM PARCHAR COMMITTEE (SGPC)

Jathedar Avtar Singh,
President SGPC,
407-A.R. Model Town Extn.,
Ludhiana.

0183-2553950 (O) 
0161-5533953 (R)
 98153-44390 (M)

S. Surjit Singh Cheema

0181-225466 

Dr. Jang Bahadur Singh Rai

01884-282091

S. Bharpoor Singh

01628-297730 

S. Rattan Singh Jaffarwal

01872-274728 (R)

S.Hardalbir Singh Shah

0183-2590098 (R)
S.Bharpur Singh  Khalsa
0161-2815637 (R)
S.Hazoor Singh Hyderabad

040-23232010, 23233690