ਸਿੱਧਾ-ਪ੍ਰਸਾਰਣ / Live Kirtan
ਰੋਜ਼ਾਨਾ ਮੁੱਖਵਾਕ / Daily Mukhwak
ਮੁੱਖਵਾਕ ਕਥਾ (ਗੁ: ਮੰਜੀ ਸਾਹਿਬ) / Mukhwak Katha
ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਲੋਕੁ ਮਃ ੩ ॥ ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥ ਫਿਰਿ ਫਿਰਿ ਮਿਲਣੁ ਨ ਪਾਇਨੀ ਜੰਮਹਿ ਤੈ ਮਰਿ ਜਾਹਿ ॥ ਮੰਗਲਵਾਰ, ੧੪ ਜੇਠ (ਸੰਮਤ ੫੫੭ ਨਾਨਕਸ਼ਾਹੀ) ੨੭ ਮਈ, ੨੦੨੫ (ਅੰਗ: ੬੪੫)
** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 20 ਮਈ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।
Mukhwak Audio
Mukhwak Katha
Click Here To Download PDF File