ਸਿੱਧਾ-ਪ੍ਰਸਾਰਣ / Live Kirtan
ਰੋਜ਼ਾਨਾ ਮੁੱਖਵਾਕ / Daily Mukhwak
ਮੁੱਖਵਾਕ ਕਥਾ (ਗੁ: ਮੰਜੀ ਸਾਹਿਬ) / Mukhwak Katha
ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਮੰਗਲਵਾਰ, ੩ ਹਾੜ (ਸੰਮਤ ੫੫੭ ਨਾਨਕਸ਼ਾਹੀ) ੧੭ ਜੂਨ, ੨੦੨੫ (ਅੰਗ: ੬੮੫)