ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਬਿਲਾਵਲੁ ਮਹਲਾ ੫ ॥ ਜਿਉ ਭਾਵੈ ਤਿਉ ਮੋਹਿ ਪ੍ਰਤਿਪਾਲ ॥ ਪਾਰਬ੍ਰਹਮ ਪਰਮੇਸਰ ਸਤਿਗੁਰ ਹਮ ਬਾਰਿਕ ਤੁਮੑ ਪਿਤਾ ਕਿਰਪਾਲ ॥੧॥ ਰਹਾਉ ॥ ਬੁੱਧਵਾਰ, ੨੦ ਜੇਠ (ਸੰਮਤ ੫੫੮ ਨਾਨਕਸ਼ਾਹੀ) ੩ ਜੂਨ, ੨੦੨੬ (ਅੰਗ: ੮੨੮)