ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਸੋਰਠਿ ਮਹਲਾ ੫ ਘਰੁ ੩ ਚਉਪਦੇ ੴ ਸਤਿਗੁਰ ਪ੍ਰਸਾਦਿ॥ ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮ ਨਿਬੇਰਾ ॥੧॥ ਐਤਵਾਰ, ੮ ਹਾੜ (ਸੰਮਤ ੫੫੭ ਨਾਨਕਸ਼ਾਹੀ) ੨੨ ਜੂਨ, ੨੦੨੫ (ਅੰਗ: ੬੨੧)

Live Kirtan Sri Harmandir Sahib – 32 kbps



Click to View Kirtan Duties