ਸਿੱਧਾ-ਪ੍ਰਸਾਰਣ / Live Kirtan
ਰੋਜ਼ਾਨਾ ਮੁੱਖਵਾਕ / Daily Mukhwak
ਮੁੱਖਵਾਕ ਕਥਾ (ਗੁ: ਮੰਜੀ ਸਾਹਿਬ) / Mukhwak Katha
ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸੋਰਠਿ ਮਹਲਾ ੫ ਘਰੁ ੩ ਚਉਪਦੇ ੴ ਸਤਿਗੁਰ ਪ੍ਰਸਾਦਿ॥ ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮ ਨਿਬੇਰਾ ॥੧॥ ਐਤਵਾਰ, ੮ ਹਾੜ (ਸੰਮਤ ੫੫੭ ਨਾਨਕਸ਼ਾਹੀ) ੨੨ ਜੂਨ, ੨੦੨੫ (ਅੰਗ: ੬੨੧)