ਮੁੱਖਵਾਕ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ

ਸਲੋਕੁ ਮਰਦਾਨਾ ੧ ॥
ਕਲਿ ਕਲਵਾਲੀ ਕਾਮੁ ਮਦੁ ਮਨੂਆ ਪੀਵਣਹਾਰੁ ॥ ਕ੍ਰੋਧੁ ਕਟੋਰੀ ਮੋਹਿ ਭਰੀ ਪੀਲਾਵਾ ਅਹੰਕਾਰੁ ॥ ਮਜਲਸ ਕੂੜੇ ਲਬ ਕੀ ਪੀ ਪੀ ਹੋਇ ਖੁਆਰੁ ॥ ਕਰਣੀ ਲਾਹਣਿ ਸਤੁ ਗੁੜੁ ਸਚੁ ਸਰਾ ਕਰਿ ਸਾਰੁ ॥ ਗੁਣ ਮੰਡੇ ਕਰਿ ਸੀਲੁ ਘਿਉ ਸਰਮੁ ਮਾਸੁ ਆਹਾਰੁ ॥ ਗੁਰਮੁਖਿ ਪਾਈਐ ਨਾਨਕਾ ਖਾਧੈ ਜਾਹਿ ਬਿਕਾਰ ॥੧॥
ਸ਼ਨਿੱਚਰਵਾਰ, ੧੪ ਅੱਸੂ (ਸੰਮਤ ੫੫੫ ਨਾਨਕਸ਼ਾਹੀ) ੩੦ ਸਤੰਬਰ, ੨੦੨੩ (ਅੰਗ: ੫੫੩)

Read More

Sri Harmander Sahib