ਮੁੱਖਵਾਕ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ

ਦੇਵਗੰਧਾਰੀ ਮਹਲਾ ੫ ॥
ਉਲਟੀ ਰੇ ਮਨ ਉਲਟੀ ਰੇ ॥ ਸਾਕਤ ਸਿਉ ਕਰਿ ਉਲਟੀ ਰੇ ॥ ਝੂਠੈ ਕੀ ਰੇ ਝੂਠੁ ਪਰੀਤਿ ਛੁਟਕੀ ਰੇ ਮਨ ਛੁਟਕੀ ਰੇ ਸਾਕਤ ਸੰਗਿ ਨ ਛੁਟਕੀ ਰੇ ॥੧॥ ਰਹਾਉ ॥
ਸ਼ਨਿੱਚਰਵਾਰ, ੧੭ ਮੱਘਰ (ਸੰਮਤ ੫੫੫ ਨਾਨਕਸ਼ਾਹੀ) ੨ ਦਸੰਬਰ, ੨੦੨੩ (ਅੰਗ : ੫੩੫)

Read More

Sri Harmander Sahib