ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਲੋਕੁ ਮਃ ੧ ॥ ਜੇ ਮੋਹਾਕਾ ਘਰੁ ਮੁਹੈ ਘਰੁ ਮੁਹਿ ਪਿਤਰੀ ਦੇਇ ॥ ਅਗੈ ਵਸਤੁ ਸਿਞਾਣੀਐ ਪਿਤਰੀ ਚੋਰ ਕਰੇਇ ॥ ਵੀਰਵਾਰ, ੨੭ ਮਾਘ (ਸੰਮਤ ੫੫੪ ਨਾਨਕਸ਼ਾਹੀ) ੯ ਫਰਵਰੀ, ੨੦੨੩ (ਅੰਗ: ੪੭੨) Read More